ਭਾਰਤੀ ਹਵਾਈ ਫ਼ੌਜ ਵੱਲੋਂ ਪਾਕਿਸਤਾਨ ਖਿਲਾਫ਼ ਕੀਤੀ ਸਰਜੀਕਲ ਸਟ੍ਰਾਈਕ-2 ਤੋਂ ਬਾਅਦ ਪ੍ਰਧਾਨ ਮੰਤਰੀ ਦੀ ਰਿਹਾਇਸ਼ 'ਤੇ ਸੀ.ਸੀ.ਐੱਸ. ਦੀ ਮੀਟਿੰਗ

By  Shanker Badra February 26th 2019 12:03 PM

ਭਾਰਤੀ ਹਵਾਈ ਫ਼ੌਜ ਵੱਲੋਂ ਪਾਕਿਸਤਾਨ ਖਿਲਾਫ਼ ਕੀਤੀ ਸਰਜੀਕਲ ਸਟ੍ਰਾਈਕ-2 ਤੋਂ ਬਾਅਦ ਪ੍ਰਧਾਨ ਮੰਤਰੀ ਦੀ ਰਿਹਾਇਸ਼ 'ਤੇ ਸੀ.ਸੀ.ਐੱਸ. ਦੀ ਮੀਟਿੰਗ:ਨਵੀਂ ਦਿੱਲੀ : ਜੰਮੂ-ਕਸ਼ਮੀਰ ਦੇ ਪੁਲਵਾਮਾ ਅੱਤਵਾਦੀ ਹਮਲੇ ਦਾ ਬਦਲਾ ਲੈਣ ਲਈ ਅੱਜ ਭਾਰਤ ਨੇ ਵੱਡੀ ਕਾਰਵਾਈ ਕਰਦਿਆਂ ਪਾਕਿਸਤਾਨ ਖਿਲਾਫ਼ ਇਕ ਵਾਰ ਫਿਰ ਸਰਜੀਕਲ ਸਟ੍ਰਾਈਕ-2 ਕੀਤੀ ਹੈ।

Surgical airstrike After PM residence CCS Meeting
ਭਾਰਤੀ ਹਵਾਈ ਫ਼ੌਜ ਵੱਲੋਂ ਪਾਕਿਸਤਾਨ ਖਿਲਾਫ਼ ਕੀਤੀ ਸਰਜੀਕਲ ਸਟ੍ਰਾਈਕ-2 ਤੋਂ ਬਾਅਦ ਪ੍ਰਧਾਨ ਮੰਤਰੀ ਦੀ ਰਿਹਾਇਸ਼ 'ਤੇ ਸੀ.ਸੀ.ਐੱਸ. ਦੀ ਮੀਟਿੰਗ

ਇਸ ਹਮਲੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਸੁਰੱਖਿਆ ਮਾਮਲਿਆਂ ਦੀ ਕੈਬਨਿਟ ਕਮੇਟੀ (ਸੀ.ਸੀ.ਐੱਸ.) ਦੀ ਮੀਟਿੰਗ ਹੋ ਰਹੀ ਹੈ।

Surgical airstrike After PM residence CCS Meeting
ਭਾਰਤੀ ਹਵਾਈ ਫ਼ੌਜ ਵੱਲੋਂ ਪਾਕਿਸਤਾਨ ਖਿਲਾਫ਼ ਕੀਤੀ ਸਰਜੀਕਲ ਸਟ੍ਰਾਈਕ-2 ਤੋਂ ਬਾਅਦ ਪ੍ਰਧਾਨ ਮੰਤਰੀ ਦੀ ਰਿਹਾਇਸ਼ 'ਤੇ ਸੀ.ਸੀ.ਐੱਸ. ਦੀ ਮੀਟਿੰਗ

ਇਸ ਮੀਟਿੰਗ 'ਚ ਪ੍ਰਧਾਨ ਮੰਤਰੀ ਮੋਦੀ ਤੋਂ ਇਲਾਵਾ ਗਹਿ ਮੰਤਰੀ ਰਾਜਨਾਥਸਿੰਘ ,ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ, ਰੱਖਿਆ ਮੰਤਰੀ ਨਿਰਮਲਾ ਸੀਤਾਰਮਨ, ਵਿੱਤ ਮੰਤਰੀ ਅਰੁਣ ਜੇਤਲੀ ਅਤੇ ਕੌਮੀ ਸੁਰੱਖਿਆ ਸਲਾਹਕਾਰ (ਐੱਨ. ਐੱਸ. ਏ.) ਅਜੀਤ ਡੋਵਾਲ ਵੀ ਸ਼ਾਮਲ ਹਨ।

Surgical airstrike After PM residence CCS Meeting
ਭਾਰਤੀ ਹਵਾਈ ਫ਼ੌਜ ਵੱਲੋਂ ਪਾਕਿਸਤਾਨ ਖਿਲਾਫ਼ ਕੀਤੀ ਸਰਜੀਕਲ ਸਟ੍ਰਾਈਕ-2 ਤੋਂ ਬਾਅਦ ਪ੍ਰਧਾਨ ਮੰਤਰੀ ਦੀ ਰਿਹਾਇਸ਼ 'ਤੇ ਸੀ.ਸੀ.ਐੱਸ. ਦੀ ਮੀਟਿੰਗ

ਇਸ ਦੇ ਨਾਲ ਹੀ ਭਾਰਤੀ ਹਵਾਈ ਫੌਜ ਨੇ ਸਾਰੀਆਂ ਹਵਾ ਰੱਖਿਆ ਪ੍ਰਣਾਲੀਆਂ ਨੂੰ ਕੌਮਾਂਤਰੀ ਸਰਹੱਦ ਅਤੇ ਕੰਟਰੋਲ ਰੇਖਾ (ਐੱਲ.ਓ.ਸੀ.) 'ਤੇ ਹਾਈ ਅਲਰਟ 'ਤੇ ਕਰ ਦਿੱਤਾ ਹੈ, ਤਾਂ ਕਿ ਪਾਕਿਸਤਾਨੀ ਹਵਾਈ ਫੌਜ ਵਲੋਂ ਕੀਤੇ ਜਾਣ ਵਾਲੇ ਕਿਸੇ ਵੀ ਸੰਭਾਵੀ ਹਮਲੇ ਦਾ ਜਵਾਬ ਦਿੱਤਾ ਜਾ ਸਕੇ।

-PTCNews

Related Post