ਸਰਜੀਕਲ ਸਟ੍ਰਾਈਕ-2 : ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਕੁਲਵਿੰਦਰ ਸਿੰਘ ਦੇ ਪਿਤਾ ਨੇ ਨਮ ਅੱਖਾਂ ਨਾਲ ਕਿਹਾ, "ਭਾਰਤੀ ਸੈਨਾ ਨੇ ਸਾਡੇ ਪੁੱਤਰ ਦੀ ਸ਼ਹੀਦੀ ਦਾ ਬਦਲਾ ਲਿਆ "

By  Jashan A February 26th 2019 05:47 PM

ਸਰਜੀਕਲ ਸਟ੍ਰਾਈਕ-2 : ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਕੁਲਵਿੰਦਰ ਸਿੰਘ ਦੇ ਪਿਤਾ ਨੇ ਨਮ ਅੱਖਾਂ ਨਾਲ ਕਿਹਾ, "ਭਾਰਤੀ ਸੈਨਾ ਨੇ ਸਾਡੇ ਪੁੱਤਰ ਦੀ ਸ਼ਹੀਦੀ ਦਾ ਬਦਲਾ ਲਿਆ",ਜੰਮੂ-ਕਸ਼ਮੀਰ ਦੇ ਪੁਲਵਾਮਾ ਅੱਤਵਾਦੀ ਹਮਲੇ ਦਾ ਬਦਲਾ ਲੈਣ ਲਈ ਭਾਰਤੀ ਹਵਾਈ ਫ਼ੌਜ ਨੇ ਅੱਜ ਪਾਕਿਸਤਾਨ ਖਿਲਾਫ਼ ਇਕ ਵਾਰ ਫਿਰ ਸਰਜੀਕਲ ਸਟ੍ਰਾਈਕ-2 ਕੀਤੀ ਹੈ।ਇਸ ਕਾਰਵਾਈ ਦੀ ਹਰ ਪਾਸਿਓਂ ਲੋਕਾਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ।ਭਾਰਤੀ ਹਵਾਈ ਫੌਜ ਦੀ ਇਸ ਕਾਰਵਾਈ ਦੀ ਰੂਪਨਗਰ ਦੇ ਰੋਲੀ ਦੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਿਤਾ ਅਤੇ ਉਹਨਾਂ ਦੇ ਪਰਿਵਾਰ ਵਾਲਿਆਂ ਨੇ ਸ਼ਲਾਘਾ ਕੀਤੀ।

saheed ਸਰਜੀਕਲ ਸਟ੍ਰਾਈਕ-2 : ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਕੁਲਵਿੰਦਰ ਸਿੰਘ ਦੇ ਪਿਤਾ ਨੇ ਨਮ ਅੱਖਾਂ ਨਾਲ ਕਿਹਾ, "ਭਾਰਤੀ ਸੈਨਾ ਨੇ ਸਾਡੇ ਪੁੱਤਰ ਦੀ ਸ਼ਹੀਦੀ ਦਾ ਬਦਲਾ ਲਿਆ "

ਇਸ ਮੌਕੇ ਉਹਨਾਂ ਕਿਹਾ ਕਿ ਸਾਨੂੰ ਮਾਨ ਹੈ ਭਾਰਤੀ ਸੈਨਾ 'ਤੇ ਸਾਡੇ ਪੁੱਤਰ ਦਾ ਬਦਲਾ ਸੈਨਾ ਨੇ ਲਿਆ ਨਾਲ ਹੀ ਉਹਨਾਂ ਕਿਹਾ ਕਿ ਸਾਡੇ ਵੀ ਕਾਲਜੇ ਠੰਡ ਪਈ ਹੈ।

ਉਨ੍ਹਾਂ ਨੇ ਭਵਿੱਖ ‘ਚ ਵੀ ਅੱਤਵਾਦ ਵਿਰੋਧੀ ਕਾਰਵਾਈਆਂ ਨੂੰ ਯਕੀਨੀ ਬਣਾਉਣ ਲਈ ਸਰਕਾਰ ਅਤੇ ਫੌਜ ਨੂੰ ਅਪੀਲ ਕੀਤੀ ਹੈ।

saheed ਸਰਜੀਕਲ ਸਟ੍ਰਾਈਕ-2 : ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਕੁਲਵਿੰਦਰ ਸਿੰਘ ਦੇ ਪਿਤਾ ਨੇ ਨਮ ਅੱਖਾਂ ਨਾਲ ਕਿਹਾ, "ਭਾਰਤੀ ਸੈਨਾ ਨੇ ਸਾਡੇ ਪੁੱਤਰ ਦੀ ਸ਼ਹੀਦੀ ਦਾ ਬਦਲਾ ਲਿਆ

ਭਾਰਤੀ ਸੈਨਾ ਨੇ ਅੱਜ ਸਵੇਰੇ 3.30 ਵਜੇ ਪਾਕਿਸਤਾਨ ਦੇ ਮਕਬੂਜ਼ਾ ਕਸ਼ਮੀਰ ‘ਚ ਚੱਲ ਰਹੇ ਅੱਤਵਾਦੀ ਕੈਂਪਾਂ ‘ਤੇ ਹਵਾਈ ਹਮਲਾ ਕਰ ਦਿੱਤਾ ਹੈ।ਜਾਣਕਾਰੀ ਅਨੁਸਾਰ 12 ਮਿਰਾਜ ਲੜਾਕੂ ਜਹਾਜ਼ਾਂ ਵੱਲੋਂ ਜੈਸ਼ ਦੇ ਅੱਤਵਾਦੀ ਟਿਕਾਣਿਆਂ ‘ਤੇ 1000 ਕਿੱਲੋ ਤੋਂ ਜ਼ਿਆਦਾ ਵਿਸਫੋਟਕ ਸਮੱਗਰੀ ਸੁੱਟੀ ਗਈ ਹੈ।ਸੂਤਰਾਂ ਮੁਤਾਬਕ ਇਸ ਹਮਲੇ ਵਿੱਚ 300 ਦੇ ਕਰੀਬ ਅੱਤਵਾਦੀ ਮਾਰੇ ਗਏ ਹਨ।

saheed ਸਰਜੀਕਲ ਸਟ੍ਰਾਈਕ-2 : ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਕੁਲਵਿੰਦਰ ਸਿੰਘ ਦੇ ਪਿਤਾ ਨੇ ਨਮ ਅੱਖਾਂ ਨਾਲ ਕਿਹਾ, "ਭਾਰਤੀ ਸੈਨਾ ਨੇ ਸਾਡੇ ਪੁੱਤਰ ਦੀ ਸ਼ਹੀਦੀ ਦਾ ਬਦਲਾ ਲਿਆ "

ਦੱਸ ਦੇਈਏ ਕਿ ਬੀਤੇ ਦਿਨੀਂ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਸੀਆਰਪੀਐਫ ਦੇ ਕਾਫਲੇ ‘ਤੇ ਅੱਤਵਾਦੀ ਹਮਲਾ ਕੀਤਾ ਗਿਆ ਸੀ।ਇਸ ਹਮਲੇ ਵਿੱਚ ਸੀ.ਆਰ.ਪੀ.ਐੱਫ ਦੇ 40 ਜਵਾਨ ਸ਼ਹੀਦ ਹੋ ਗਏ ਸਨ।

-PTC News

Related Post