ਤਲਵੰਡੀ ਸਾਬੋ : ਸਾਬਕਾ ਸਰਪੰਚ ਸਮੇਤ ਦਰਜਨਾਂ ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਕੇ ਅਕਾਲੀ ਦਲ 'ਚ ਹੋਏ ਸ਼ਾਮਿਲ

By  Shanker Badra May 12th 2019 04:23 PM -- Updated: May 12th 2019 04:24 PM

ਤਲਵੰਡੀ ਸਾਬੋ : ਸਾਬਕਾ ਸਰਪੰਚ ਸਮੇਤ ਦਰਜਨਾਂ ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਕੇ ਅਕਾਲੀ ਦਲ 'ਚ ਹੋਏ ਸ਼ਾਮਿਲ:ਤਲਵੰਡੀ ਸਾਬੋ : ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਹੁੰਗਾਰਾ ਮਿਲਿਆ ਹੈ ਕਿਉਂਕਿ ਪਿੰਡ ਗੋਲੇਵਾਲਾ ਦੇ ਸਾਬਕਾ ਸਰਪੰਚ ਸਮੇਤ ਦਰਜਨਾਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਜੀਤਮਹਿੰਦਰ ਸਿੰਘ ਸਿੱਧੂ ਦੀ ਅਗਵਾਈ ਵਿਚ ਕਾਂਗਰਸ ਨੂੰ ਅਲਵਿਦਾ ਕਹਿਕੇ ਅਕਾਲੀ ਦਲ 'ਚ ਸ਼ਾਮਿਲ ਹੋ ਗਏ ਹਨ।

Talwandi Sabo former Sarpanch Including many Family Join SAD
ਤਲਵੰਡੀ ਸਾਬੋ : ਸਾਬਕਾ ਸਰਪੰਚ ਸਮੇਤ ਦਰਜਨਾਂ ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਕੇ ਅਕਾਲੀ ਦਲ 'ਚ ਹੋਏ ਸ਼ਾਮਿਲ

ਇਸ ਦੌਰਾਨ ਸ਼ਾਮਿਲ ਹੋਣ ਵਾਲੇ ਪਰਿਵਾਰ ਦੇ ਮੁਖੀਆਂ ਸਾਬਕਾ ਸਰਪੰਚ ਸੂਰਜ ਸਿੰਘ, ਨਾਇਬ ਸਿੰਘ, ਗਿਆਨੀ ਜੋਗਿੰਦਰ ਸਿੰਘ, ਕੇਵਲ ਸਿੰਘ, ਬਿੰਦਰ ਸਿੰਘ, ਸਵਰਨ ਸਿੰਘ, ਸਾਧੂ ਸਿੰਘ, ਸੁਰਜਨ ਸਿੰਘ ਨੰਬਰਦਾਰ, ਹਮੀਰ ਸਿੰਘ, ਜੰਗੀਰ ਸਿੰਘ, ਗੁਰਜੰਟ ਸਿੰਘ, ਰੀਠਾ ਸਿੰਘ, ਮੁਖਤਿਆਰ ਸਿੰਘ, ਵੀਰਾ ਸਿੰਘ, ਜੋਰਾ ਸਿੰਘ, ਬੁੱਕਣ ਸਿੰਘ, ਬਿੰਦਰ ਸਿੰਘ,ਸਰਦਾਰਾ ਸਿੰਘ, ਲੱਖਾ ਸਿੰਘ, ਹਜ਼ੂਰਾ ਸਿੰਘ, ਮਹਿੰਦਰ ਸਿੰਘ, ਪਾਲ ਸਿੰਘ, ਮੱਖਣ ਸਿੰਘ, ਗੁਰਮੇਲ ਸਿੰਘ, ਨਾਇਬ ਸਿੰਘ ਘੀਚਰ, ਡਾ. ਨਿਰਮਲ ਸਿੰਘ, ਸੰਪੂਰਨ ਸਿੰਘ, ਜੰਗੀਰ ਸਿੰਘ, ਬਲਦੇਵ ਸਿੰਘ, ਸੁੰਦਰ ਸਿੰਘ, ਭਰਪੂਰ ਸਿੰਘ, ਜਲੌਰ ਸਿੰਘ, ਬੂਟਾ ਸਿੰਘ, ਤੋਂ ਇਲਾਵਾ ਡਾ. ਸੁਖਦੇਵ ਸਿੰਘ, ਬਲਕਰਨ ਸਿੰਘ, ਕੇਵਲ ਸਿੰਘ, ਜਸਵੀਰ ਸਿੰਘ ਆਦਿ ਦੇ ਪਰਿਵਾਰਾਂ ਨੂੰ ਜਨਰਲ ਸਕੱਤਰ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਦੁਆਰਾ ਸਿਰੋਪਾਓ ਪਾ ਕੇ ਪਾਰਟੀ ਵਿੱਚ ਸ਼ਾਮਿਲ ਕੀਤਾ ਗਿਆ ਹੈ।

Talwandi Sabo former Sarpanch Including many Family Join SAD
ਤਲਵੰਡੀ ਸਾਬੋ : ਸਾਬਕਾ ਸਰਪੰਚ ਸਮੇਤ ਦਰਜਨਾਂ ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਕੇ ਅਕਾਲੀ ਦਲ 'ਚ ਹੋਏ ਸ਼ਾਮਿਲ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਪਿਆਰ ਦੀ ਖੌਫਨਾਕ ਸਜ਼ਾ , ਪ੍ਰੇਮੀ ਜੋੜੇ ਨੂੰ ਬੜੀ ਬੇਰਹਿਮੀ ਨਾਲ ਕੁੱਟਿਆ ਅਤੇ ਬਾਅਦ ‘ਚ ਦਿੱਤੀ ਸ਼ਰਮਨਾਕ ਸਜ਼ਾ

ਉਨ੍ਹਾਂ ਇਕੱਠ ਨੂੰ ਸੰਬੋਧਨ ਕਰਦਿਆਂ ਜਿਥੇ ਸ਼ਾਮਿਲ ਹੋਏ ਪਰਿਵਾਰਾਂ ਨੂੰ ਘਰ ਵਾਪਸੀ ਲਈ ਧੰਨਵਾਦ ਕੀਤਾ ਹੈ।ਓਥੇ ਓਹਨਾਂ ਕਿਹਾ ਕਿ ਇਹਨਾਂ ਪਰਿਵਾਰਾਂ ਨੂੰ ਪਾਰਟੀ 'ਚ ਬਣਦਾ ਮਾਣ ਸਨਮਾਨ ਮਿਲੇਗਾ।ਉਨ੍ਹਾਂ ਨੇ ਹਰਸਿਮਰਤ ਕੌਰ ਬਾਦਲ ਲਈ ਵੋਟਾਂ ਦੀ ਅਪੀਲ ਕਰਦਿਆਂ ਕਿਹਾ ਕਿ ਅਕਾਲੀ ਦਲ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗਾ।

-PTCNews

Related Post