ਤਲਵੰਡੀ ਸਾਬੋ: "ਆਪ" ਉਮੀਦਵਾਰ ਬਲਜਿੰਦਰ ਕੌਰ ਦੇ ਕਰੀਬੀ ਸਤਿੰਦਰਪਾਲ ਸਿੰਘ ਸਿੱਧੂ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ, ਸੁਖਬੀਰ ਬਾਦਲ ਨੇ ਕੀਤਾ ਨਿੱਘਾ ਸੁਆਗਤ

By  Jashan A April 18th 2019 04:03 PM

ਤਲਵੰਡੀ ਸਾਬੋ: "ਆਪ" ਉਮੀਦਵਾਰ ਬਲਜਿੰਦਰ ਕੌਰ ਦੇ ਕਰੀਬੀ ਸਤਿੰਦਰਪਾਲ ਸਿੰਘ ਸਿੱਧੂ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ, ਸੁਖਬੀਰ ਬਾਦਲ ਨੇ ਕੀਤਾ ਨਿੱਘਾ ਸੁਆਗਤ,ਤਲਵੰਡੀ ਸਾਬੋ: ਲੋਕ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਦਾ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ। ਜਿਸ ਦੌਰਾਨ ਵੱਡੀ ਗਿਣਤੀ 'ਚ ਲੋਕ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋ ਰਹੇ ਹਨ।

sad ਤਲਵੰਡੀ ਸਾਬੋ: "ਆਪ" ਉਮੀਦਵਾਰ ਬਲਜਿੰਦਰ ਕੌਰ ਦੇ ਕਰੀਬੀ ਸਤਿੰਦਰਪਾਲ ਸਿੰਘ ਸਿੱਧੂ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ, ਸੁਖਬੀਰ ਬਾਦਲ ਨੇ ਕੀਤਾ ਨਿੱਘਾ ਸੁਆਗਤ

ਇਸ ਦੇ ਤਹਿਤ ਅੱਜ ਵੀ ਤਲਵੰਡੀ ਸਾਬੋ ਦੇ ਆਜ਼ਾਦ ਕਾਉਂਸਲਰ ਬਾਰ ਐਸੋਸੀਏਸ਼ਨ ਤਲਵੰਡੀ ਸਾਬੋ ਦੇ ਪ੍ਰਧਾਨ ਸਤਿੰਦਰਪਾਲ ਸਿੰਘ ਸਿੱਧੂ ਆਪਣੇ ਸਾਥੀਆਂ ਦੇ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਇਹ ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਜਿੰਦਰ ਕੌਰ ਦੇ ਨਜ਼ਦੀਕੀ ਮੰਨੇ ਜਾਂਦੇ ਹਨ।

ਹੋਰ ਪੜ੍ਹੋ:“ਆਪ” ਨੂੰ ਲੱਗਾ ਵੱਡਾ ਝਟਕਾ, ਫਿਰੋਜ਼ਪੁਰ ਦੇ ਪਿੰਡ ਵਾੜਾ ਚੈਨ ਸਿੰਘ ਵਾਲਾ ‘ਚ ਕਰੀਬ 20 ਪਰਿਵਾਰ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਲ

sad ਤਲਵੰਡੀ ਸਾਬੋ: "ਆਪ" ਉਮੀਦਵਾਰ ਬਲਜਿੰਦਰ ਕੌਰ ਦੇ ਕਰੀਬੀ ਸਤਿੰਦਰਪਾਲ ਸਿੰਘ ਸਿੱਧੂ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ, ਸੁਖਬੀਰ ਬਾਦਲ ਨੇ ਕੀਤਾ ਨਿੱਘਾ ਸੁਆਗਤ

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਤਿੰਦਰਪਾਲ ਸਿੰਘ ਸਿੱਧੂ ਨੂੰ ਸਿਰੋਪਾਓ ਪਾ ਕੇ ਪਾਰਟੀ ‘ਚ ਸ਼ਾਮਲ ਕੀਤਾ ਅਤੇ ਉਹਨਾਂ ਸੁਆਗਤ ਕੀਤਾ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹਨਾਂ ਪਾਰਟੀ ‘ਚ ਬਣਦਾ ਸਨਮਾਨ ਦਿੱਤਾ ਜਾਵੇਗਾ।

sad ਤਲਵੰਡੀ ਸਾਬੋ: "ਆਪ" ਉਮੀਦਵਾਰ ਬਲਜਿੰਦਰ ਕੌਰ ਦੇ ਕਰੀਬੀ ਸਤਿੰਦਰਪਾਲ ਸਿੰਘ ਸਿੱਧੂ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ, ਸੁਖਬੀਰ ਬਾਦਲ ਨੇ ਕੀਤਾ ਨਿੱਘਾ ਸੁਆਗਤ

ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਬਲਜਿੰਦਰ ਕੌਰ ਦੇ ਨਜਦੀਕੀ ਸਤਿੰਦਰਪਾਲ ਸਿੰਘ ਸਿੱਧੂ ਨੇ ਪਾਰਟੀ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਬਲਜਿੰਦਰ ਕੌਰ 'ਤੇ ਤਿੱਖੇ ਸ਼ਬਦੀ ਵਾਰ ਕੀਤੇ।

-PTC News

Related Post