ਪਾਕਿ 'ਚ ਸਿੱਖ ਲੜਕੀ ਦੇ ਜ਼ਬਰਨ ਧਰਮ ਪਰਿਵਰਤਨ ਮਾਮਲੇ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਖ਼ਤ ਨੋਟਿਸ
Jashan A
August 30th 2019 01:09 PM --
Updated:
August 30th 2019 01:12 PM
ਪਾਕਿ 'ਚ ਸਿੱਖ ਲੜਕੀ ਦੇ ਜ਼ਬਰਨ ਧਰਮ ਪਰਿਵਰਤਨ ਮਾਮਲੇ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਖ਼ਤ ਨੋਟਿਸ,ਤਲਵੰਡੀ ਸਾਬੋ: ਪਾਕਿਸਤਾਨ ਵਿਚ ਸਿੱਖ ਲੜਕੀ ਦਾ ਜ਼ਬਰੀ ਧਰਮ ਤਬਦੀਲ ਕਰਵਾਉਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇਸ ਘਟਨਾ ਤੋਂ ਬਾਅਦ ਪੂਰੀ ਦੁਨੀਆ 'ਚ ਵਸਦੇ ਸਿੱਖ ਭਾਈਚਾਰੇ 'ਚ ਗੁੱਸੇ ਦੀ ਲਹਿਰ ਦੌੜ ਗਈ ਹੈ।