ਤਾਮਿਲਨਾਡੂ ਦੇ ਸਾਬਕਾ ਮੁੱਖ ਮੰਤਰੀ ਐੱਮ.ਕਰੁਣਾਨਿਧੀ ਦਾ ਹੋਇਆ ਦੇਹਾਂਤ

By  Shanker Badra August 7th 2018 07:12 PM -- Updated: August 7th 2018 07:20 PM

ਤਾਮਿਲਨਾਡੂ ਦੇ ਸਾਬਕਾ ਮੁੱਖ ਮੰਤਰੀ ਐੱਮ.ਕਰੁਣਾਨਿਧੀ ਦਾ ਹੋਇਆ ਦੇਹਾਂਤ:ਤਾਮਿਲਨਾਡੂ ਦੇ ਸਾਬਕਾ ਮੁੱਖ ਮੰਤਰੀ ਤੇ ਡੀ.ਐਮ.ਕੇ ਦੇ ਮੁਖੀ ਐਮ ਕਰੁਣਾਨਿਧੀ ਦਾ ਅੱਜ 94 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ।

ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਤੇ ਹਸਪਤਾਲ ਵਿੱਚ ਦਾਖਲ ਸਨ।ਇਹ ਜਾਣਕਾਰੀ ਕਾਵੇਰੀ ਹਸਪਤਾਲ ਵੱਲੋਂ ਜਾਰੀ ਇਕ ਬਿਆਨ 'ਚ ਦਿੱਤੀ ਗਈ ਹੈ।

-PTCNews

Related Post