ਇਸ ਸਕੂਲ ਨੇ HIV ਬੱਚੇ ਨੂੰ ਦਾਖ਼ਲਾ ਦੇਣ ਤੋਂ ਕੀਤੀ ਕੋਰੀ ਨਾਂਹ , ਸਿੱਖਿਆ ਵਿਭਾਗ ਨੇ ਦਿੱਤੇ ਜਾਂਚ ਦੇ ਹੁਕਮ

By  Shanker Badra July 13th 2019 05:03 PM

ਇਸ ਸਕੂਲ ਨੇ HIV ਬੱਚੇ ਨੂੰ ਦਾਖ਼ਲਾ ਦੇਣ ਤੋਂ ਕੀਤੀ ਕੋਰੀ ਨਾਂਹ , ਸਿੱਖਿਆ ਵਿਭਾਗ ਨੇ ਦਿੱਤੇ ਜਾਂਚ ਦੇ ਹੁਕਮ:ਤਾਮਿਲਨਾਡੂ : ਤਾਮਿਲਨਾਡੂ ਦੇ ਪੇਰਾਮਬਲੂਰ ਜ਼ਿਲੇ 'ਚ ਇੱਕ ਸਰਕਾਰੀ ਹਾਈ ਸਕੂਲ ਨੇ ਇੱਕ ਐੱਚ.ਆਈ.ਵੀ. ਪਾਜੀਟਿਵ ਲੜਕੇ ਨੂੰ ਦਾਖ਼ਲਾ ਦੇਣ ਤੋਂ ਹੀ ਇਨਕਾਰ ਕਰ ਦਿੱਤਾ ਹੈ। ਜਿਸ ਤੋਂ ਬਾਅਦ ਬੱਚੇ ਦੇ ਪਰਿਵਾਰ ਅਤੇ ਪ੍ਰਿੰਸੀਪਲ ਵਿਚਕਾਰ ਬਹੁਤ ਬਹਿਸ ਹੋਈ ਹੈ।

Tamilnadu Paramabalur Government High School HIV child Not admission ਇਸ ਸਕੂਲ ਨੇ HIV ਬੱਚੇ ਨੂੰ ਦਾਖ਼ਲਾ ਦੇਣ ਤੋਂ ਕੀਤੀ ਕੋਰੀ ਨਾਂਹ , ਸਿੱਖਿਆ ਵਿਭਾਗ ਨੇ ਦਿੱਤੇ ਜਾਂਚ ਦੇ ਹੁਕਮ

ਦਰਅਸਲ 'ਚ ਇੱਕ ਹਫ਼ਤਾ ਪਹਿਲਾਂ ਪੇਰਾਮਬਲੂਰ ਜ਼ਿਲੇ ਦੇ ਕੋਲਾਕਨਾਥਮ ਦੇ ਸਕੂਲ 'ਚ ਇੱਕ ਬੱਚਾ ਦਾਖ਼ਲਾ ਲੈਣ ਗਿਆ ਗਿਆ ਸੀ ਪਰ ਉਸਨੂੰ ਖਾਲੀ ਹੱਥ ਵਾਪਿਸ ਪਰਤਣਾ ਪਿਆ ਹੈ ਕਿਉਂਕਿ ਸਕੂਲ ਨੇ ਦਾਖ਼ਲਾ ਦੇਣ ਤੋਂ ਹੀ ਇਨਕਾਰ ਕਰ ਦਿੱਤਾ ਹੈ।

Tamilnadu Paramabalur Government High School HIV child Not admission ਇਸ ਸਕੂਲ ਨੇ HIV ਬੱਚੇ ਨੂੰ ਦਾਖ਼ਲਾ ਦੇਣ ਤੋਂ ਕੀਤੀ ਕੋਰੀ ਨਾਂਹ , ਸਿੱਖਿਆ ਵਿਭਾਗ ਨੇ ਦਿੱਤੇ ਜਾਂਚ ਦੇ ਹੁਕਮ

ਜਿਸ ਤੋਂ ਬਾਅਦ ਪਰਿਵਾਰ ਵਾਲਿਆਂ ਦੀ ਸ਼ਿਕਾਇਤ 'ਤੇ ਤਾਮਿਲਨਾਡੂ ਸਿੱਖਿਆ ਵਿਭਾਗ ਨੇ ਜਾਂਚ ਦੇ ਆਦੇਸ਼ ਦਿੱਤੇ ਹਨ ਅਤੇ ਸਕੂਲ ਸਿੱਖਿਆ ਨਿਰਦੇਸ਼ਕ ਐੱਸ ਕਨਪੱਨ ਨੇ ਲੜਕੇ ਨੂੰ ਦਾਖ਼ਲਾ ਦੇਣ ਤੋਂ ਇੰਨਕਾਰ 'ਤੇ ਮੁੱਖ ਸਿੱਖਿਆ ਅਧਿਕਾਰੀ ਤੋਂ ਰਿਪੋਰਟ ਮੰਗੀ ਹੈ।

Tamilnadu Paramabalur Government High School HIV child Not admission ਇਸ ਸਕੂਲ ਨੇ HIV ਬੱਚੇ ਨੂੰ ਦਾਖ਼ਲਾ ਦੇਣ ਤੋਂ ਕੀਤੀ ਕੋਰੀ ਨਾਂਹ , ਸਿੱਖਿਆ ਵਿਭਾਗ ਨੇ ਦਿੱਤੇ ਜਾਂਚ ਦੇ ਹੁਕਮ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਭਾਰਤੀ ਸਟੇਟ ਬੈਂਕ ਨੇ ਆਪਣੇ ਕਰੋੜਾਂ ਗ੍ਰਾਹਕਾਂ ਨੂੰ ਦਿੱਤਾ ਵੱਡਾ ਤੋਹਫ਼ਾ , ਪੜ੍ਹੋ ਪੂਰੀ ਖ਼ਬਰ

ਦੂਜੇ ਪਾਸੇ ਪ੍ਰਿੰਸੀਪਲ ਨੇ ਕਿਹਾ ਕਿ ਉਨ੍ਹਾਂ ਨੇ ਲੜਕੇ ਨੂੰ ਦਾਖਲਾ ਦੇਣ ਤੋਂ ਇਨਕਾਰ ਨਹੀਂ ਕੀਤਾ ਅਤੇ ਨਾ ਹੀ ਉਨ੍ਹਾਂ ਕੋਲ ਅਜਿਹਾ ਕਰਨ ਦੀ ਸ਼ਕਤੀ ਹੈ। ਪ੍ਰਿੰਸੀਪਲ ਅਤੇ ਪੇਰਾਮਬਲੂਰ ਦੇ ਮੁੱਖ ਸਿੱਖਿਆ ਅਧਿਕਾਰੀ ਅਰੂਲ ਰੰਗਨ ਵੱਲੋਂ ਭਰੋਸਾ ਦਵਾਇਆ ਗਿਆ ਕਿ ਜੇਕਰ ਲੜਕਾ ਉਨ੍ਹਾਂ ਕੋਲ ਆਏਗਾ ਤਾਂ ਉਸ ਨੂੰ ਦਾਖਲਾ ਦਿੱਤਾ ਜਾਵੇਗਾ।

-PTCNews

Related Post