ਤਰਨਤਾਰਨ 'ਚ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕਣਕ ਦੀ ਕੰਬਾਈਨਾਂ ਰਾਹੀਂ ਕਟਾਈ ਕਰਨ ‘ਤੇ ਰੋਕ

By  Shanker Badra April 4th 2018 04:24 PM -- Updated: May 4th 2018 05:41 PM

ਤਰਨਤਾਰਨ 'ਚ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕਣਕ ਦੀ ਕੰਬਾਈਨਾਂ ਰਾਹੀਂ ਕਟਾਈ ਕਰਨ ‘ਤੇ ਰੋਕ:ਤਰਨਤਾਰਨ 'ਚ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕਣਕ ਦੀ ਕੰਬਾਈਨਾਂ ਰਾਹੀਂ ਕਟਾਈ ਕਰਨ ‘ਤੇ ਰੋਕਤਰਨਤਾਰਨ ਦੀ ਜ਼ਿਲ੍ਹਾ ਮੈਜਿਸਟਰੇਟ ਪਰਦੀਪ ਕੁਮਾਰ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਤਰਨਤਾਰਨ ਵਿੱਚ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕਣਕ ਦੀ ਫਸਲ ਦੀ ਕੰਬਾਈਨਾਂ ਰਾਹੀਂ ਕਟਾਈ ਕਰਨ ਅਤੇ ਕੰਬਾਈਨਾਂ ਦੇ ਰਾਤ ਸਮੇਂ ਦੌਰਾਨ ਨੈਸ਼ਨਲ ਹਾਈਵੇ ਅਤੇ ਸੜਕਾਂ ‘ਤੇ ਚੱਲਣ ‘ਤੇ ਮੁਕੰਮਲ ਰੋਕ ਲਗਾਈ ਗਈ ਹੈ।ਤਰਨਤਾਰਨ 'ਚ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕਣਕ ਦੀ ਕੰਬਾਈਨਾਂ ਰਾਹੀਂ ਕਟਾਈ ਕਰਨ ‘ਤੇ ਰੋਕਇੱਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਵਿੱਚ ਬਿਨ੍ਹਾਂ ਸੁਪਰ ਐੱਸ.ਐੱਮ.ਐੱਸ. (ਸਟਰਾਅ ਮੈਨੇਜਮੈਂਟ ਸਿਸਟਮ) ਲਗਾਏ ਕੰਬਾਇਨਾਂ ਰਾਹੀਂ ਕਣਕ ਤੇ ਝੋਨੇ ਦੀ ਕਟਾਈ ਕਰਨ ‘ਤੇ ਵੀ ਰੋਕ ਲਗਾਈ ਹੈ।ਤਰਨਤਾਰਨ 'ਚ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕਣਕ ਦੀ ਕੰਬਾਈਨਾਂ ਰਾਹੀਂ ਕਟਾਈ ਕਰਨ ‘ਤੇ ਰੋਕਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹਾ ਤਰਨਤਾਰਨ ਦੀ ਹਦੂਦ ਅੰਦਰ ਕਣਕ ਦੀ ਕਟਾਈ ਉਪਰੰਤ ਬਚਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ‘ਤੇ ਵੀ ਮੁਕੰਮਲ ਤੌਰ ‘ਤੇ ਪਾਬੰਦੀ ਲਗਾਈ ਗਈ ਹੈ।

-PTCNews

Related Post