ਤਰਨਤਾਰਨ 'ਚ ਨਿੱਜੀ ਰੰਜਿਸ਼ ਨੂੰ ਲੈ ਕੇ ਚੱਲੀ ਗੋਲੀ, ਇੱਕ ਵਿਅਕਤੀ ਦੀ ਹੋਈ ਮੌਤ

By  Shanker Badra January 26th 2019 03:11 PM -- Updated: January 26th 2019 04:23 PM

ਤਰਨਤਾਰਨ 'ਚ ਨਿੱਜੀ ਰੰਜਿਸ਼ ਨੂੰ ਲੈ ਕੇ ਚੱਲੀ ਗੋਲੀ, ਇੱਕ ਵਿਅਕਤੀ ਦੀ ਹੋਈ ਮੌਤ।

ਤਰਨਤਾਰਨ : ਤਰਨਤਾਰਨ ਦੇ ਪਿੰਡ ਬਾਕੀਪੁਰ ਵਿੱਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ।ਜਿਸ ਕਾਰਨ ਇੱਕ ਵਿਆਕਤੀ ਦੀ ਮੋਤ ਹੋ ਗਈ ਹੈ।

Tarn Taran Village Bakipur Bullet shot ,One Person Death ਤਰਨਤਾਰਨ 'ਚ ਨਿੱਜੀ ਰੰਜਿਸ਼ ਨੂੰ ਲੈ ਕੇ ਚੱਲੀ ਗੋਲੀ , ਇੱਕ ਵਿਅਕਤੀ ਦੀ ਹੋਈ ਮੌਤ

ਜਾਣਕਾਰੀ ਅਨੁਸਾਰ ਗੱਡੀ ਲਗਾਉਣ ਨੂੰ ਲੈ ਕੇ ਦੋ ਧਿਰਾਂ ਵਿੱਚ ਝਗੜਾ ਹੋ ਗਿਆ ,ਇਸ ਦੌਰਾਨ ਝਗੜਾ ਇਨ੍ਹਾਂ ਵੱਧ ਗਿਆ ਕਿ ਇੱਕ ਧਿਰ ਨੇ ਦੂਜੀ ਧਿਰ ਤੇ ਗੋਲੀ ਚਲਾ ਦਿੱਤੀ।

Tarn Taran Village Bakipur Bullet shot ,One Person Death ਤਰਨਤਾਰਨ 'ਚ ਨਿੱਜੀ ਰੰਜਿਸ਼ ਨੂੰ ਲੈ ਕੇ ਚੱਲੀ ਗੋਲੀ , ਇੱਕ ਵਿਅਕਤੀ ਦੀ ਹੋਈ ਮੌਤ

ਤਰਨਤਾਰਨ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

-PTCNews

Related Post