ਤਰਨਤਾਰਨ 'ਚ ਵੱਡੀ ਵਾਰਦਾਤ: SGPC ਮੁਲਾਜ਼ਮ ਦੀ ਗੋਲੀ ਮਾਰ ਕੇ ਕੀਤੀ ਹੱਤਿਆ,ਤਰਨਤਾਰਨ: ਤਰਨਤਾਰਨ ਸ੍ਰੀ ਦਰਬਾਰ ਸਾਹਿਬ ਦੇ ਵਿੱਚ ਸੇਵਾਦਾਰ ਵਜੋਂ ਕੰਮ ਕਰ ਰਹੇ ਗੁਰਮੇਜ ਸਿੰਘ ਪੁੱਤਰ ਮਿਲਖਾ ਸਿੰਘ ਵਾਸੀ ਪੱਟੀ ਦੀ ਲੁੱਟ ਖੋਹ ਕਰਨ ਦੀ ਨੀਅਤ ਨਾਲ ਗੋਲੀ ਮਾਰ ਕੇ ਹੱਤਿਆ ਕਰ ਦੇਣ ਦਾ ਮਾਮਲਾ ਸਾਮਣੇ ਅਇਆ ਹੈ।