ਪਟਿਆਲਾ ਦੇ ਫੁਹਾਰਾ ਚੌਂਕ ਵਿਖੇ ਵਾਪਰਿਆ ਸੜਕ ਹਾਦਸਾ, PRTC ਬੱਸ ਅਤੇ ਕੈਂਟਰ ਵਿਚਾਲੇ ਹੋਈ ਟੱਕਰ  

By  Shanker Badra April 2nd 2021 10:15 AM

ਪਟਿਆਲਾ : ਪੰਜਾਬ 'ਚ ਆਏ ਦਿਨ ਸੜਕੀ ਹਾਦਸੇ ਵਾਪਰ ਰਹੇ ਹਨ, ਜਿਨ੍ਹਾਂ ਦਾ ਮੁੱਖ ਕਾਰਨ ਤੇਜ਼ ਰਫ਼ਤਾਰ ਹੈ। ਇਹਨਾਂ ਸੜਕੀ ਹਾਦਸਿਆਂ 'ਚ ਹੁਣ ਤੱਕ ਅਨੇਕਾਂ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ।

Terrible Collision between PRTC bus and canter at Fuhara Chowk, Patiala ਪਟਿਆਲਾ ਦੇ ਫੁਹਾਰਾ ਚੌਂਕ ਵਿਖੇ ਵਾਪਰਿਆ ਸੜਕ ਹਾਦਸਾ, PRTC ਬੱਸ ਅਤੇ ਕੈਂਟਰ ਵਿਚਾਲੇ ਹੋਈ ਟੱਕਰ

ਅਜਿਹਾ ਹੀ ਇੱਕ ਹੋਰ ਦਰਦਨਾਕ ਸੜਕ ਹਾਦਸਾ ਪਟਿਆਲਾ ਵਿਖੇ ਵਾਪਰਿਆ ਹੈ।

Terrible Collision between PRTC bus and canter at Fuhara Chowk, Patiala ਪਟਿਆਲਾ ਦੇ ਫੁਹਾਰਾ ਚੌਂਕ ਵਿਖੇ ਵਾਪਰਿਆ ਸੜਕ ਹਾਦਸਾ, PRTC ਬੱਸ ਅਤੇ ਕੈਂਟਰ ਵਿਚਾਲੇ ਹੋਈ ਟੱਕਰ

ਪਟਿਆਲਾ ਦੇ ਫੁਹਾਰਾ ਚੌਂਕ ਵਿਖੇ PRTC ਬੱਸ ਅਤੇ ਕੈਂਟਰ ਵਿਚਾਲੇ ਭਿਆਨਕ ਟੱਕਰ ਹੋ ਗਈ ਹੈ। ਗਨੀਮਤ ਇਹ ਰਹੀ ਕਿ ਇਸ ਹਾਦਸੇ 'ਚ ਕਿਸੇਜਾਨੀ ਨੁਕਸਾਨ ਬਚਾਅ ਰਿਹਾ ਹੈ।

Terrible Collision between PRTC bus and canter at Fuhara Chowk, Patiala ਪਟਿਆਲਾ ਦੇ ਫੁਹਾਰਾ ਚੌਂਕ ਵਿਖੇ ਵਾਪਰਿਆ ਸੜਕ ਹਾਦਸਾ, PRTC ਬੱਸ ਅਤੇ ਕੈਂਟਰ ਵਿਚਾਲੇ ਹੋਈ ਟੱਕਰ

ਦੱਸ ਦਈਏ ਬੀਤੇ ਦਿਨੀਂ ਪਟਿਆਲਾ ਦੇ ਥਾਪਰ ਚੌਂਕ ਵਿਖੇ ਵੀ ਦਰਦਨਾਕ ਸੜਕ ਹਾਦਸਾ ਵਾਪਰਿਆ ਸੀ ,ਜਿਸ ਵਿੱਚ ਤਿੰਨ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ।

-PTCNews

Related Post