ਥਰਮਾਕੋਲ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ

By  Pardeep Singh May 6th 2022 05:56 PM

ਜਲੰਧਰ: ਅੱਗ ਲੱਗਣ ਦੀਆਂ ਘਟਨਾਵਾਂ ਦਿਨੋਂ ਦਿਨ ਵੱਧਦੀਆਂ ਜਾ ਰਹੀਆ ਹਨ। ਜਲੰਧਰ ਦੀ ਇਕ ਥਰਮਾਕੋਲ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ ਹੈ। ਮਿਲੀ ਜਾਣਕਾਰੀ ਮਤਾਬਿਕ ਫੈਕਟਰੀ ਅੰਦਰ 15-20 ਮਜ਼ਦੂਰ ਹੋਣ ਦਾ ਖਦਸ਼ਾ ਹੈ। ਫਾਇਰ ਬ੍ਰਿਗੇਡ ਵੱਲੋਂ ਅੱਗ ਬੁਝਾਉਣ ਲਈ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਪਡੇਟ ਜਾਰੀ .... ਇਹ ਵੀ ਪੜ੍ਹੋ:ਰਾਸ਼ਨ ਦੇ ਬਿੱਲ 'ਚ ਨਿੰਬੂ ਦਾ ਪੈਸਾ ਜੋੜਨ ਵਾਲੇ ਕਪੂਰਥਲਾ ਜੇਲ੍ਹ ਅਧਿਕਾਰੀ ਨੂੰ ਕੀਤਾ ਮੁਅੱਤਲ -PTC News

Related Post