‘ਦਿ ਐਕਸੀਡੈਂਟਲ ਪ੍ਰਾਈਮ ਮਿਨੀਸਟਰ’ ਫਿਲਮ ਰਿਲੀਜ਼ ਮਾਮਲੇ 'ਚ ਪੰਜਾਬ-ਹਰਿਆਣਾ ਹਾਈਕੋਰਟ 'ਚ ਕੱਲ੍ਹ ਹੋਵੇਗੀ ਸੁਣਵਾਈ

By  Jashan A January 8th 2019 05:35 PM -- Updated: January 8th 2019 06:28 PM

‘ਦਿ ਐਕਸੀਡੈਂਟਲ ਪ੍ਰਾਈਮ ਮਿਨੀਸਟਰ’ ਫਿਲਮ ਰਿਲੀਜ਼ ਮਾਮਲੇ 'ਚ ਪੰਜਾਬ-ਹਰਿਆਣਾ ਹਾਈਕੋਰਟ 'ਚ ਕੱਲ੍ਹ ਹੋਵੇਗੀ ਸੁਣਵਾਈ,ਚੰਡੀਗੜ੍ਹ: ‘ਦਿ ਐਕਸੀਡੈਂਟਲ ਪ੍ਰਾਈਮ ਮਿਨੀਸਟਰ’ ਦੀ ਸਕਰੀਨਿੰਗ ਲਈ ਅੱਜ ਅਨੁਮਿਤ ਸਿੰਘ ਵੱਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਖ਼ਲ ਕੀਤੀ ਗਈ।

Punjab and Haryana High Court to hear plea for certification of “The Accidental Prime Minister” tomorrow ‘ਦਿ ਐਕਸੀਡੈਂਟਲ ਪ੍ਰਾਈਮ ਮਿਨੀਸਟਰ’ ਫਿਲਮ ਰਿਲੀਜ਼ ਮਾਮਲੇ 'ਚ ਪੰਜਾਬ-ਹਰਿਆਣਾ ਹਾਈਕੋਰਟ 'ਚ ਕੱਲ੍ਹ ਹੋਵੇਗੀ ਸੁਣਵਾਈ

ਇਸ ਮਾਮਲੇ ਦੀ ਸੁਣਵਾਈ ਚੀਫ ਜਸਟਿਸ ਕ੍ਰਿਸ਼ਨਾ ਮੁਰਾਰੀ ਦੀ ਪ੍ਰਧਾਨਗੀ ਵਾਲੀ ਹਾਈਕੋਰਟ ਦੀ ਡਿਵੀਜ਼ਨ ਬੈਂਚ ਨੇ ਕੀਤੀ। ਬੈਂਚ ਨੇ ਇਹ ਸਪੱਸ਼ਟ ਕਰ ਦਿੱਤਾ ਕਿ ਇਹ ਪਟੀਸ਼ਨ ਬੁੱਧਵਾਰ ਨੂੰ ਸੁਣਵਾਈ ਲਈ ਆਵੇਗੀ।

Punjab and Haryana High Court to hear plea for certification of “The Accidental Prime Minister” tomorrow ‘ਦਿ ਐਕਸੀਡੈਂਟਲ ਪ੍ਰਾਈਮ ਮਿਨੀਸਟਰ’ ਫਿਲਮ ਰਿਲੀਜ਼ ਮਾਮਲੇ 'ਚ ਪੰਜਾਬ-ਹਰਿਆਣਾ ਹਾਈਕੋਰਟ 'ਚ ਕੱਲ੍ਹ ਹੋਵੇਗੀ ਸੁਣਵਾਈ

ਦੱਸ ਦੇਈਏ ਕਿ ਫ਼ਿਲਮ ਸੰਜੈ ਬਾਰੂ ਦੀ ਕਿਤਾਬ 'ਤੇ ਆਧਾਰਿਤ ਹੈ, ਜੋ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਸਾਬਕਾ ਮੀਡੀਆ ਸਲਾਹਕਾਰ ਨੇ ਲਿਖੀ ਹੈ। ਫ਼ਿਲਮ 'ਚ ਅਭਿਨੇਤਾ ਅਨੁਪਮ ਖੇਰ ਨੇ ਮਨਮੋਹਨ ਸਿੰਘ ਤੇ ਅਕਸ਼ੇ ਖੰਨਾ ਨੇ ਬਾਰੂ ਦੀ ਭੂਮਿਕਾ ਨਿਭਾਈ ਹੈ।

Punjab and Haryana High Court to hear plea for certification of “The Accidental Prime Minister” tomorrow ‘ਦਿ ਐਕਸੀਡੈਂਟਲ ਪ੍ਰਾਈਮ ਮਿਨੀਸਟਰ’ ਫਿਲਮ ਰਿਲੀਜ਼ ਮਾਮਲੇ 'ਚ ਪੰਜਾਬ-ਹਰਿਆਣਾ ਹਾਈਕੋਰਟ 'ਚ ਕੱਲ੍ਹ ਹੋਵੇਗੀ ਸੁਣਵਾਈ

ਅਨੁਮਿਤ ਸਿੰਘ ਨੇ ਯੂਨੀਅਨ ਆਫ ਇੰਡੀਆ ਤੇ ਹੋਰਾਂ ਖਿਲਾਫ ਪਟੀਸ਼ਨ ਦਾਇਰ ਕਰ "ਸਰਟੀਫਿਕੇਸ਼ਨ" ਨਾ ਦੇਣ ਤੇ ਇਸ ਦੀ ਸਕ੍ਰੀਨਿੰਗ' ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ।

-PTC News

Related Post