ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਵੱਲੋਂ ਪਿੰਡ ਪੱਧਰ 'ਤੇ ਠੀਕਰੀ ਪਹਿਰੇ ਲਾਉਣ ਦੇ ਹੁਕਮ  

By  Shanker Badra May 20th 2021 04:06 PM

ਸ੍ਰੀ ਮੁਕਤਸਰ ਸਾਹਿਬ : ਐਮ.ਕੇ.ਅਰਾਵਿੰਦ ਕੁਮਾਰ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹੇ ਦੇ ਪਿੰਡਾਂ ਵਿੱਚ ਰਾਤ ਦੇ ਕਰਫ਼ਿਊ ਅਤੇ ਵੀਕਐਂਡ ਕਰਫ਼ਿਊ ਦੌਰਾਨ ਪਿੰਡ ਪੱਧਰ 'ਤੇ ਠੀਕਰੀ ਪਹਿਰੇ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

Thikri pahra at village level during night curfew and weekend lockdown in Sri Muktsar Sahib ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਵੱਲੋਂ ਪਿੰਡ ਪੱਧਰ 'ਤੇ ਠੀਕਰੀ ਪਹਿਰੇ ਲਾਉਣ ਦੇ ਹੁਕਮ

ਪੜ੍ਹੋ ਹੋਰ ਖ਼ਬਰਾਂ : ਫਲਾਇੰਗ ਸਿੱਖ ਦੇ ਨਾਂ ਨਾਲ ਮਸ਼ਹੂਰ ਦੌੜਾਕ ਮਿਲਖਾ ਸਿੰਘ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਇਹਨਾਂ ਹੁਕਮਾਂ ਅਨੁਸਾਰ ਜਿ਼ਲ੍ਹੇ ਦੇ ਪਿੰਡਾਂ ਵਿੱਚ ਰਾਤ ਦੇ ਕਰਫਿਊ ਸ਼ਾਮ 6.00 ਵਜੇ ਤੋਂ ਲੈ ਕੇ ਸਵੇਰੇ 5.00 ਵਜੇ ਤੱਕ ਅਤੇ ਹਫ਼ਤਾਵਾਰੀ ਕਰਫਿਊ ਸ਼ੁੱਕਰਵਾਰ ਸ਼ਾਮ 6.00 ਵਜੇ ਤੋਂ ਸਵੇਰੇ 5.00 ਵਜੇ ਤੱਕ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

Thikri pahra at village level during night curfew and weekend lockdown in Sri Muktsar Sahib ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਵੱਲੋਂ ਪਿੰਡ ਪੱਧਰ 'ਤੇ ਠੀਕਰੀ ਪਹਿਰੇ ਲਾਉਣ ਦੇ ਹੁਕਮ

ਇਹ ਹੁਕਮ ਪੁਲਿਸ ਵਿਭਾਗ,ਹੋਮ ਗਾਰਡ, ਸੀ.ਆਰ.ਪੀ.ਐਫ. ਅਤੇ ਹੋਰ ਪੈਰਾ ਮਿਲਟਰੀ ਫੋਰਸਜ਼ ਅਤੇ ਸਰਕਾਰੀ ਕਰਮਚਾਰੀਆਂ ਜੋ ਡਿਊਟੀ 'ਤੇ ਹੋਣ ਤੋਂ ਇਲਾਵਾ ਮੈਡੀਕਲ ਸੇਵਾਵਾਂ ਅਤੇ ਕਰਫਿਊ ਪਾਸ ਵਾਲੇ ਨਾਗਰਿਕਾਂ 'ਤੇ ਲਾਗੂ ਨਹੀਂ ਹੋਣਗੇ।

Thikri pahra at village level during night curfew and weekend lockdown in Sri Muktsar Sahib ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਵੱਲੋਂ ਪਿੰਡ ਪੱਧਰ 'ਤੇ ਠੀਕਰੀ ਪਹਿਰੇ ਲਾਉਣ ਦੇ ਹੁਕਮ

ਪੜ੍ਹੋ ਹੋਰ ਖ਼ਬਰਾਂ : ਹੁਣ ਲੋਕ ਘਰ ਬੈਠੇ ਕਰ ਸਕਣਗੇ ਆਪਣਾ ਕੋਰੋਨਾ ਟੈਸਟ, ICMR ਨੇ ਟੈਸਟ ਕਿੱਟ ਨੂੰ ਦਿੱਤੀ ਮਨਜ਼ੂਰੀ

ਇਹ ਹੁਕਮ 19 ਅਗਸਤ 2021 ਤੱਕ ਲਾਗੂ ਰਹਿਣਗੇ। ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

-PTCNews

Related Post