ਤੇਜ਼ ਰਫ਼ਤਾਰ ਕਾਰਨ ਵਾਪਰਿਆ ਵੱਡਾ ਹਾਦਸਾ, ਤਿੰਨ ਦੀ ਮੌਤ
Pardeep Singh
January 24th 2022 06:00 PM --
Updated:
January 24th 2022 06:09 PM
ਸ੍ਰੀ ਮੁਕਤਸਰ ਸਾਹਿਬ: ਕੋਟਕਪੂਰਾ ਮਾਰਗ ਉੱਤੇ ਇਕ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਇਕ ਤੇਜ਼ ਰਫ਼ਤਾਰ ਕਾਰ ਦਰੱਖਤ ਨਾਲ ਜਾ ਟਕਰਾਈ, ਜਿਸ ਕਾਰਨ ਤਿੰਨ ਕਾਰ ਸਵਾਰ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ।