ਦੋ ਆਈਪੀਐਸ ਸਣੇ 19 ਪੁਲਿਸ ਅਫ਼ਸਰਾਂ ਦੇ ਤਬਾਦਲੇ

By  Ravinder Singh July 21st 2022 06:12 PM -- Updated: July 21st 2022 06:13 PM

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ 2 ਆਈਪੀਐਸ ਅਧਿਕਾਰੀਆਂ ਸਮੇਤ 19 ਪੁਲਿਸ ਅਫਸਰਾਂ ਦੇ ਤਬਾਦਲੇ ਕਰ ਦਿੱਤੇ ਗਏ। ਪੰਜਾਬ ਸਰਕਾਰ ਨੇ ਅੱਜ 2 ਆਈਪੀਐਸ ਅਤੇ 17 ਪੀਪੀਐਸ ਅਫਸਰਾਂ ਦੇ ਤਬਾਦਲੇ ਕਰ ਦਿੱਤੇ ਹਨ। ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ 19 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।ਅਧਿਕਾਰੀਆਂ ਦੇ ਤਬਾਦਲਿਆਂ ਦਾ ਵੇਰਵਾ ਨਾਲ ਨੱਥੀ ਕੀਤਾ ਗਿਆ ਹੈ। ਦੋ ਆਈਪੀਐਸ ਸਣੇ 19 ਪੁਲਿਸ ਅਫ਼ਸਰਾਂ ਦੇ ਤਬਾਦਲੇ ਸਰਕਾਰ ਵੱਲੋਂ ਇਕ ਪੱਤਰ ਜਾਰੀ ਕਰ ਕੇ ਪੁਲਿਸ ਅਫਸਰਾਂ ਦੇ ਤਬਾਦਲੇ ਹੁਕਮ ਦਿੱਤੇ ਹਨ। ਦੋ ਆਈਪੀਐਸ ਸਣੇ 19 ਪੁਲਿਸ ਅਫ਼ਸਰਾਂ ਦੇ ਤਬਾਦਲੇ   ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ਉਤੇ ਅਫਸਰਾਂ ਦੀ ਪੋਸਟਿੰਗ ਵਿੱਚ ਫੇਰਬਦਲ ਕੀਤਾ ਜਾ ਰਿਹਾ ਹੈ। ਇਹ ਵੀ ਪੜ੍ਹੋ : ਪੰਜਾਬ ਜਲਦੀ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਤੋਂ ਮੁਕਤ ਹੋਵੇਗਾ: ਮੁੱਖ ਮੰਤਰੀ ਭਗਵੰਤ ਮਾਨ  

Related Post