ਪੰਜਾਬ ਵਿੱਚ IPS ਅਤੇ PPS ਅਧਿਕਾਰੀਆਂ ਦੇ ਤਬਾਦਲੇ

By  Jasmeet Singh September 29th 2022 06:11 PM

ਚੰਡੀਗੜ੍ਹ, 29 ਸਤੰਬਰ: ਪੰਜਾਬ ਵਿੱਚ ਤਬਾਦਲਿਆਂ ਦਾ ਸਿਲਸਿਲਾ ਜਾਰੀ ਹੈ। ਪੰਜਾਬ ਸਰਕਾਰ ਵੱਲੋਂ ਮੁੜ ਤੋਂ IPS ਅਤੇ PPS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਜਿਨ੍ਹਾਂ ਅਧਿਕਾਰੀਆਂ ਨੂੰ ਬਦਲਿਆ ਗਿਆ ਹੈ ਉਨ੍ਹਾਂ ਦੇ ਨਾਵਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ। ਦੱਸ ਦੇਈਏ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਨੇ ਸੂਬੇ ਦੀ ਸੱਤਾ ਸੰਭਾਲੀ ਹੈ ਪੁਲਿਸ ਅਤੇ ਪ੍ਰਸ਼ਾਸਨਿਕ ਵਿਭਾਗਾਂ ਵਿੱਚ ਵੱਡੇ ਪੱਧਰ 'ਤੇ ਫੇਰਬਦਲ ਕੀਤੇ ਜਾ ਰਹੇ ਹਨ। ਇਸੇ ਕੜੀ ਤਹਿਤ ਅੱਜ ਪੁਲਿਸ ਪ੍ਰਸ਼ਾਸਨ ਵਿੱਚ ਫੇਰਬਦਲ ਕਰਦਿਆਂ ਕੁੱਝ ਹੋਰ ਆਈ.ਪੀ.ਐਸ ਅਤੇ ਪੀ.ਪੀ.ਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। -PTC News

Related Post