ਅਮਰੀਕਾ ਵੱਲੋਂ ਮਾਡਰਨਾ ਵੈਕਸੀਨ ਨੂੰ ਮਨਜ਼ੂਰੀ, ਟਰੰਪ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

By  Shanker Badra December 18th 2020 09:23 PM -- Updated: December 18th 2020 09:25 PM

ਅਮਰੀਕਾ ਵੱਲੋਂ ਮਾਡਰਨਾ ਵੈਕਸੀਨ ਨੂੰ ਮਨਜ਼ੂਰੀ, ਟਰੰਪ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ:ਵਾਸ਼ਿੰਗਟਨ : ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ।

ਅਮਰੀਕਾ ਵੱਲੋਂ ਮਾਡਰਨਾ ਵੈਕਸੀਨ ਨੂੰ ਮਨਜ਼ੂਰੀ, ਟਰੰਪ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

ਵਿਸ਼ਵ ਭਰ ਦੇ ਮੁਲਕ ਕੋਰੋਨਾ ਮਹਾਂਮਾਰੀ ਦੀ ਚਪੇਟ ਵਿਚ ਆਏ ਹੋਏ ਹਨ। ਕੋਰੋਨਾ ਵਾਇਰਸ ਦੀ ਲਾਗ ਕਾਰਨ ਬਣੇ ਹਾਲਾਤ ਦੇ ਮੱਦੇਨਜ਼ਰ ਦੁਨੀਆਂ ਭਰ ਵਿਚ ਕੋਵਿਡ -19 ਵੈਕਸੀਨ ਬਣਾਉਣ ਦੀਆਂ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ।

Trump Says US ਅਮਰੀਕਾ ਵੱਲੋਂ ਮਾਡਰਨਾ ਵੈਕਸੀਨ ਨੂੰ ਮਨਜ਼ੂਰੀ, ਟਰੰਪ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

ਇਸ ਦੌਰਾਨ ਅਮਰੀਕਾ ਨੇ ਮਾਡਰਨਾ ਵੈਕਸੀਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਟਵੀਟ ਕੀਤਾ ਕਿ ਇਸ ਦੀ ਵੰਡ ਜਲਦੀ ਹੀ ਸ਼ੁਰੂ ਕਰ ਦਿੱਤੀ ਜਾਵੇਗੀ।

ਅਮਰੀਕਾ ਵੱਲੋਂ ਮਾਡਰਨਾ ਵੈਕਸੀਨ ਨੂੰ ਮਨਜ਼ੂਰੀ, ਟਰੰਪ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

ਟਰੰਪ ਨੇ ਕਿਹਾ ਕਿ ਯੂਰਪ ਅਤੇ ਦੁਨੀਆ ਦੇ ਹੋਰ ਦੇਸ਼ਾਂ ਖਾਸ ਕਰਕੇ ਜਰਮਨੀ, ਫਰਾਂਸ, ਸਪੇਨ ਅਤੇ ਇਟਲੀ ਚੀਨ ਦੇ ਵਾਇਰਸ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹਨ, ਵੈਕਸੀਨ ਆਪਣੇ ਰਾਹ 'ਚ ਹੈ।

-PTCNews

Related Post