ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਇਲਾਜ ਕਰਵਾਉਣ ਤੋਂ ਬਾਅਦ ਦੇਸ਼ ਵਾਪਸ ਪਰਤੇ

By  Shanker Badra February 9th 2019 06:54 PM

ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਇਲਾਜ ਕਰਵਾਉਣ ਤੋਂ ਬਾਅਦ ਦੇਸ਼ ਵਾਪਸ ਪਰਤੇ:ਨਵੀਂ ਦਿੱਲੀ : ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਵਿਦੇਸ਼ ਵਿਚ ਇਲਾਜ ਕਰਵਾਉਣ ਤੋਂ ਬਾਅਦ ਅੱਜ ਦੇਸ਼ ਵਾਪਸ ਪਰਤ ਆਏ ਹਨ।

Union minister Arun Jaitley treatment After country Returned ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਇਲਾਜ ਕਰਵਾਉਣ ਤੋਂ ਬਾਅਦ ਦੇਸ਼ ਵਾਪਸ ਪਰਤੇ

ਦੱਸ ਦੇਈਏ ਕਿ ਵਿੱਤ ਮੰਤਰੀ ਅਰੁਣ ਜੇਤਲੀ ਗੁਰਦੇ ਸਬੰਧੀ ਬੀਮਾਰੀ ਦੀ ਜਾਂਚ ਲਈ ਅਮਰੀਕਾ ਗਏ ਸਨ।

Union minister Arun Jaitley treatment After country Returned ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਇਲਾਜ ਕਰਵਾਉਣ ਤੋਂ ਬਾਅਦ ਦੇਸ਼ ਵਾਪਸ ਪਰਤੇ

ਜ਼ਿਕਰਯੋਗ ਹੈ ਕਿ 14 ਮਈ 2018 ਨੂੰ ਜੇਤਲੀ ਦਾ ਗੁਰਦਾ ਟਰਾਂਸਪਲਾਂਟ ਹੋਇਆ ਸੀ।ਜਿਸ ਤੋਂ ਬਾਅਦ ਉਨ੍ਹਾਂ ਨੂੰ ਪਿਛਲੇ ਸਾਲ ਅਪ੍ਰੈਲ ਵਿਚ ਏਮਜ਼ ਵਿਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਹ ਡਾਇਲਸਿਸ 'ਤੇ ਸਨ ਅਤੇ ਬਾਅਦ ਵਿਚ ਉਨ੍ਹਾਂ ਦਾ ਗੁਰਦਾ ਟਰਾਂਸਪਲਾਂਟ ਹੋਇਆ ਸੀ।

-PTCNews

Related Post