ਮੁਲਾਇਮ ਸਿੰਘ ਯਾਦਵ ਕੋਰੋਨਾ ਵਾਇਰਸ ਦੀ ਚਪੇਟ 'ਚ, ਪਤਨੀ ਦੀ ਰਿਪੋਰਟ ਵੀ ਪਾਜ਼ੀਟਿਵ

By  Jagroop Kaur October 14th 2020 10:47 PM

ਨਵੀਂ ਦਿੱਲੀ - ਮੁਲਾਇਮ ਸਿੰਘ ਯਾਦਵ ਕੋਰੋਨਾ ਵਾਇਰਸ ਦੀ ਚਪੇਟ 'ਚ ਆ ਗਏ ਹਨ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਰਹੇ ਮੁਲਾਇਮ ਸਿੰਘ ਯਾਦਵ ਦੀ ਕੋਰੋਨਾ ਰਿਪੋਰਟ ਪੋਜ਼ੀਟਿਵ ਆਈ ਹੈ। ਸਮਾਜਵਾਦੀ ਪਾਰਟੀ ਨੇ ਟਵੀਟ ਕਰ ਇਸਦੀ ਜਾਣਕਾਰੀ ਦਿੱਤੀ ਹੈ। ਸਪਾ ਨੇ ਟਵੀਟ ਕਰਦੇ ਹੋਏ ਕਿਹਾ ਕਿ ਸਮਾਜਵਾਦੀ ਪਾਰਟੀ ਸੰਸਥਾਪਕ ਸਨਮਾਨ ਯੋਗ ਨੇਤਾ ਜੀ ਮੁਲਾਇਮ ਸਿੰਘ ਯਾਦਵ ਦੀ ਕੋਰੋਨਾ ਟੈਸਟ ਰਿਪੋਰਟ ਪਾਜ਼ੇਟਿਵ ਆਈ ਹੈ। ਜਦੋਂ ਕਿ ਡਾਕਟਰਾਂ ਦੀ ਟੀਮ ਨਿਰੰਤਰ ਉਸਦੀ ਸਿਹਤ 'ਤੇ ਨਜ਼ਰ ਰੱਖ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਦੀ ਪਤਨੀ ਸਾਧਨਾ ਦੀ ਕੋਰੋਨਾ ਰਿਪੋਰਟ ਵੀ ਪੋਸਿਟਿਵ ਹੈ। ਸਮਾਜਵਾਦੀ ਪਾਰਟੀ ਨੇ ਆਪਣੇ ਟਵਿੱਟਰ ਹੈਂਡਲ ਤੋਂ ਨੇਤਾ ਜੀ ਦੀ ਕੋਰੋਨਾ ਪਾਜ਼ੀਟਿਵ ਆਉਣ ਬਾਰੇ ਜਾਣਕਾਰੀ ਦਿੱਤੀ ਹੈ।ਮੁਲਾਇਮ ਸਿੰਘ ਯਾਦਵ 80 ਸਾਲ ਦੇ ਹਨ। ਉਹ ਪਿਛਲੇ ਕਾਫ਼ੀ ਸਮੇਂ ਤੋਂ ਰਾਜਨੀਤੀ 'ਚ ਇੰਨੇ ਸਰਗਰਮ ਨਹੀਂ ਹਨ। 2012 'ਚ ਬਹੁਮਤ ਮਿਲਣ ਤੋਂ ਬਾਅਦ ਮੁਲਾਇਮ ਸਿੰਘ ਯਾਦਵ ਨੇ ਆਪਣੇ ਬੇਟੇ ਅਖਿਲੇਸ਼ ਯਾਦਵ ਨੂੰ ਯੂ.ਪੀ. ਦਾ ਸੀ.ਐੱਮ. ਬਣਾਇਆ ਸੀ। ਮੁਲਾਇਮ ਸਿੰਘ ਯਾਦਵ ਉੱਤਰ ਪ੍ਰਦੇਸ਼ ਦੇ ਤਿੰਨ ਵਾਰ ਸੀ.ਐੱਮ. ਰਹਿ ਚੁੱਕੇ ਹਨ।Mulayam Singh Yadav Tests Positive For Coronavirus | मुलायम सिंह यादव  कोरोना वायरस से हुए संक्रमितਤੁਹਾਨੂੰ ਦੱਸ ਦੇਈਏ ਕਿ ਸਮਾਜਵਾਦੀ ਪਾਰਟੀ ਨੇਤਾ ਮੁਲਾਇਮ ਸਿੰਘ ਯਾਦਵ ਦੀ ਉਮਰ 80 ਸਾਲ ਹੈ। ਫਿਲਹਾਲ ਉਹ ਉੱਤਰ ਪ੍ਰਦੇਸ਼ ਦੀ ਮੇਨਪੁਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਹੈ। ਹਾਲਾਂਕਿ, ਖਰਾਬ ਸਿਹਤ ਦੇ ਕਾਰਨ, ਉਹ ਲੰਬੇ ਸਮੇਂ ਤੋਂ ਰਾਜਨੀਤੀ ਵਿੱਚ ਬਹੁਤ ਸਰਗਰਮ ਨਹੀਂ ਹਨ. ਇੰਨਾ ਹੀ ਨਹੀਂ ਨੇਤਾ ਜੀ ਤਿੰਨ ਵਾਰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ।Love Story Of Mulayam Singh Yadav And Sadhna Gupta Up Election 2017 News In  Hindi - अस्पताल से शुरू हुूई थी मुलायम-साधना की प्रेम कहानी | Patrika News

Related Post