ਲੁਧਿਆਣਾ ਸਿਟੀ ਸੈਂਟਰ ਸਕੈਮ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਹੋਰਾਂ ਨੂੰ ਮਿਲੀ ਕਲੀਨ ਚਿੱਟ

By  Joshi August 19th 2017 03:46 PM

VB gives clean chit to Amarinder, others in Ludhiana City Centre scam

ਵਿਜੀਲੈਂਸ ਬਿਊਰੋ ਨੇ ਸ਼ਨੀਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹੋਰਾਂ ਨੂੰ ਲੁਧਿਆਣਾ ਵਿਖੇ ਬਹੁ-ਕਰੋੜੀ ਸਿਟੀ ਸੈਂਟਰ ਘੁਟਾਲੇ 'ਚ ਕਲੀਨ ਚਿੱਟ ਦੇ ਦਿੱਤੀ ਹੈ।

ਵਿਜੀਲੈਂਸ ਬਿਊਰੋ ਨੇ ਸੈਸ਼ਨ ਜੱਜ ਗੁਰਬੀਰ ਸਿੰਘ ਦੀ ਅਦਾਲਤ ਵਿੱਚ ਕੈਂਸਲੇਸ਼ਨ ਰਿਪੋਰਟ ਦਾਇਰ ਕੀਤੀ ਹੈ।

VB gives clean chit to Amarinder, others in Ludhiana City Centre scam

—PTC News

 

Related Post