ਰਿਸ਼ਵਤ ਲੈਂਦਾ ਵਿਜੀਲੈਂਸ ਵਿਭਾਗ ਦੇ ਹੱਥੇ ਚੜ੍ਹਿਆ ਪੰਜਾਬ ਪੁਲਿਸ ਦਾ ਏ.ਐਸ.ਆਈ.
Jagroop Kaur
April 27th 2021 07:35 PM
ਵਿਜ਼ੀਲੈਂਸ ਵਿਭਾਗ ਵਲੋਂ ਪੰਜਾਬ ਪੁਲਿਸ ਦੇ ਇਕ ਏ.ਐਸ.ਆਈ. ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਰਾਜ ਕੁਮਾਰ ਵਿਜੀਲੈਂਸ ਬਿਉਰੋ ਫ਼ਰੀਦਕੋਟ ਨੇ ਦੱਸਿਆ ਕਿ ਕੁਲਦੀਪ ਸਿੰਘ ਵਾਸੀ ਪਿੰਡ ਬੱਖੂ ਸ਼ਾਹ ਨੇ ਸ਼ਿਕਾਇਤ ਕੀਤੀ ਕਿ ਉਸ ਖ਼ਿਲਾਫ਼ ਥਾਣਾ ਸਦਰ ਫ਼ਾਜ਼ਿਲਕਾ ਅੰਦਰ ਇਕ ਝੂਠਾ ਮੁਕੱਦਮਾ ਦਰਜ ਕੀਤਾ ਗਿਆ ਸੀ|