ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੂੰ ਮਿਲਿਆ 'ਖੇਲ ਰਤਨ' ਪੁਰਸਕਾਰ

By  Shanker Badra September 25th 2018 05:49 PM -- Updated: September 25th 2018 05:50 PM

ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੂੰ ਮਿਲਿਆ 'ਖੇਲ ਰਤਨ' ਪੁਰਸਕਾਰ:ਭਾਰਤੀ ਟੀਮ ਦੇ ਕਪਤਾਨ ਕ੍ਰਿਕਟਰ ਵਿਰਾਟ ਕੋਹਲੀ ਨੂੰ ਅੱਜ 'ਰਾਜੀਵ ਗਾਂਧੀ ਖੇਲ ਰਤਨ' ਪੁਰਸਕਾਰ ਨਾਲ ਨਵਾਜ਼ਿਆ ਗਿਆ ਹੈ।ਵਿਰਾਟ ਕੋਹਲੀ ਤੋਂ ਇਲਾਵਾ ਇਹ ਪੁਰਸਕਾਰ ਵੇਟਲਿਫਟਰ ਮੀਰਾਬਾਈ ਚਾਨੂੰ ਨੂੰ ਵੀ ਮਿਲਿਆ ਹੈ। ਦੱਸ ਦੇਈਏ ਕਿ ਰਾਸ਼ਟਰਪਤੀ ਭਵਨ ਵਿਖੇ ਆਯੋਜਿਤ ਸਮਾਰੋਹ ਦੌਰਾਨ ਦੋਹਾਂ ਖਿਡਾਰੀਆਂ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ ਇਸ ਪੁਰਸਕਾਰ ਨਾਲ ਨਵਾਜ਼ਿਆ ਗਿਆ ਹੈ। -PTCNews

Related Post