Advertisment

ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਿਜਲਈ ਸਜਾਵਟ ਦਾ ਅਲੌਕਿਕ ਦ੍ਰਿਸ਼, ਸੰਗਤਾਂ ਨੇ ਬਾਲੇ ਘਿਓ ਦੇ ਦੀਵੇ (ਤਸਵੀਰਾਂ)

author-image
Jashan A
Updated On
New Update
ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਿਜਲਈ ਸਜਾਵਟ ਦਾ ਅਲੌਕਿਕ ਦ੍ਰਿਸ਼, ਸੰਗਤਾਂ ਨੇ ਬਾਲੇ ਘਿਓ ਦੇ ਦੀਵੇ (ਤਸਵੀਰਾਂ)
Advertisment
ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਿਜਲਈ ਸਜਾਵਟ ਦਾ ਅਲੌਕਿਕ ਦ੍ਰਿਸ਼, ਸੰਗਤਾਂ ਨੇ ਬਾਲੇ ਘਿਓ ਦੇ ਦੀਵੇ (ਤਸਵੀਰਾਂ),ਸ੍ਰੀ ਅੰਮ੍ਰਿਤਸਰ ਸਾਹਿਬ: ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਅੱਜ ਦੁਨੀਆ ਭਰ ‘ਚ ਵਸਦੀ ਨਾਨਕ ਨਾਮ ਲੇਵਾ ਸੰਗਤ ਵੱਲੋਂ ਸ਼ਰਧਾ-ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।ਜਿਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਰੌਣਕਾਂ ਲੱਗੀਆਂ ਹੋਈਆਂ ਹਨ। Asrਅੱਜ ਸਵੇਰ ਤੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ 'ਚ ਸੰਗਤਾਂ ਨਤਮਸਤਕ ਹੋ ਰਹੀਆਂ ਹਨ ਅਤੇ ਗੁਰੂ ਚਰਨਾਂ 'ਚ ਮੱਥਾ ਟੇਕ ਕੇ ਆਪਣਾ ਜੀਵਨ ਸਫਲਾ ਬਣਾ ਰਹੀਆਂ ਹਨ। ਹੋਰ ਪੜ੍ਹੋ:
Advertisment
ਪਾਕਿਸਤਾਨ ਅੰਦਰ ਸਿੱਖ ਵਿਰਾਸਤੀ ਇਮਾਰਤ ਢਾਹੁਣ ਦਾ ਭਾਈ ਲੌਂਗੋਵਾਲ ਵੱਲੋਂ ਸਖ਼ਤ ਨੋਟਿਸ Asrਗੁਰੂ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਰਬਾਰ ਸਾਹਿਬ ਨੂੰ ਬਿਜਲਈ ਸਜਾਵਟ ਦੇ ਨਾਲ ਸਜਾਇਆ ਗਿਆ ਹੈ। ਜਿਸ ਕਰਕੇ ਸ੍ਰੀ ਹਰਿਮੰਦਰ ਸਾਹਿਬ ਦੀ ਸਜਾਵਟ ਸੰਗਤਾਂ ਲਈ ਖਿੱਚ ਦਾ ਕੇਂਦਰ ਬਣੀ ਹੋਈ ਹੈ। ਉਥੇ ਹੀ ਸੰਗਤਾਂ ਵੱਲੋਂ ਪਵਿੱਤਰ ਸਰੋਵਰ ਦੇ ਕਿਨਾਰੇ ਘਿਓ ਦੇ ਦੀਵੇ ਬਾਲ ਰਹੀਆਂ ਹਨ। Asrਜਿਸ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ।ਜਿਨ੍ਹਾਂ ‘ਚ ਤੁਸੀਂ ਸਾਫ ਦੇਖ ਸਕਦੇ ਹੋ ਕਿ ਕਿਸ ਤਰ੍ਹਾਂ ਸ਼ਰਧਾਲੂ ਘਿਓ ਦੇ ਦੀਵੇ ਬਾਲ ਕੇ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀ ਖੁਸ਼ੀ ਸਾਂਝੀ ਕਰ ਰਹੇ ਹਨ। -PTC News-
punjabi-news sri-harmandir-sahib amristar 550th-parkash-purb
Advertisment

Stay updated with the latest news headlines.

Follow us:
Advertisment