Fri, Apr 26, 2024
Whatsapp

ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪਤਨੀ ਸਮੇਤ ਅੰਮ੍ਰਿਤਸਰ ਵਿਖੇ ਪਾਈ ਵੋਟ

Written by  Jashan A -- May 19th 2019 01:06 PM -- Updated: May 19th 2019 03:24 PM
ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪਤਨੀ ਸਮੇਤ ਅੰਮ੍ਰਿਤਸਰ ਵਿਖੇ ਪਾਈ ਵੋਟ

ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪਤਨੀ ਸਮੇਤ ਅੰਮ੍ਰਿਤਸਰ ਵਿਖੇ ਪਾਈ ਵੋਟ

ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪਤਨੀ ਸਮੇਤ ਅੰਮ੍ਰਿਤਸਰ ਵਿਖੇ ਪਾਈ ਵੋਟ,ਅੰਮ੍ਰਿਤਸਰ: ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਆਪਣੇ ਵੋਟ ਅਧਿਕਾਰ ਦਾ ਇਸਤੇਮਾਲ ਕਰਨ ਲਈ ਆਪਣੀ ਪਤਨੀ ਨਵਜੋਤ ਕੌਰ ਸਿੱਧੂ ਸਮੇਤ ਅੰਮ੍ਰਿਤਸਰ ਦੇ ਬੂਥ ਨੰਬਰ 134 'ਤੇ ਪਹੁੰਚੇ। ਇਥੇ ਉਨ੍ਹਾਂ ਨੇ ਆਪਣੀ ਪਤਨੀ ਸਮੇਤ ਵੋਟ ਪਾਈ। ਤੁਹਾਨੂੰ ਦੱਸ ਦੇਈਏ ਕਿ ਲੋਕ ਸਭਾ ਚੋਣਾਂ ਦੇ 7ਵੇਂ ਪੜਾਅ 'ਚ ਪੰਜਾਬ ਸਮੇਤ 59 ਸੀਟਾਂ 'ਤੇ ਵੋਟਾਂ ਪੈ ਰਹੀਆਂ ਹਨ। ਜਿਸ ਦੌਰਾਨ ਵੋਟਰ ਵੱਡੀ ਗਿਣਤੀ 'ਚ ਆਪਣੇ ਵੋਟ ਅਧਿਕਾਰ ਦਾ ਇਸਤੇਮਾਲ ਕਰ ਰਹੇ ਹਨ।ਦੱਸ ਦੇਈਏ ਕਿ ਲੋਕ ਸਭਾ ਸੀਟ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਵਲੋਂ ਗੁਰਜੀਤ ਸਿੰਘ ਔਜਲਾ, ਆਮ ਆਦਮੀ ਪਾਰਟੀ ਵਲੋਂ ਕੁਲਦੀਪ ਧਾਲੀਵਾਲ ਤੇ ਅਕਾਲੀ-ਭਾਜਪਾ ਵਲੋਂ ਹਰਦੀਪ ਪੁਰੀ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ। -PTC News ਹੋਰ Videos ਦੇਖਣ ਲਈ ਸਾਡਾ Youtube Channel Subscribe ਕਰੋ


Top News view more...

Latest News view more...