Advertisment

ਖੇਤੀਬਾੜੀ ਸਬ ਇੰਸਪੈਕਟਰਾਂ ਨੇ ਖੋਲ੍ਹਿਆ ਪੰਜਾਬ ਸਰਕਾਰ ਖਿਲਾਫ਼ ਮੋਰਚਾ, ਰੋਸ ਧਰਨਾ ਦੂਜੇ ਦਿਨ ਵੀ ਜਾਰੀ

author-image
Shanker Badra
New Update
ਖੇਤੀਬਾੜੀ ਸਬ ਇੰਸਪੈਕਟਰਾਂ ਨੇ ਖੋਲ੍ਹਿਆ ਪੰਜਾਬ ਸਰਕਾਰ ਖਿਲਾਫ਼ ਮੋਰਚਾ, ਰੋਸ ਧਰਨਾ ਦੂਜੇ ਦਿਨ ਵੀ ਜਾਰੀ
Advertisment
publive-image ਅੰਮ੍ਰਿਤਸਰ : ਅੱਜ ਅੰਮ੍ਰਿਤਸਰ ਵਿਖੇ ਖੇਤੀਬਾੜੀ ਸਬ ਇੰਸਪੈਕਟਰ ਐਸੋਸੀੲੋਸ਼ਨ ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ ,ਜਿਸ ਵਿਚ ਸਬ ਇੰਸਪੈਕਟਰਾਂ ਵੱਲੋਂ ਤਨਖਾਹਾਂ ਵਿਚ ਪੇ -ਪੈਰਿਟੀ ਵੈਟਨਰੀ ਅਤੇ ਡੀ.ਪੀ.ਸੀ ਦੀ ਕਟੌਤੀ ਨੂੰ ਲੈ ਕੇ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।
Advertisment
publive-image ਖੇਤੀਬਾੜੀ ਸਬ ਇੰਸਪੈਕਟਰਾਂ ਨੇ ਖੋਲ੍ਹਿਆ ਪੰਜਾਬ ਸਰਕਾਰ ਖਿਲਾਫ਼ ਮੋਰਚਾ, ਰੋਸ ਧਰਨਾ ਦੂਜੇ ਦਿਨ ਵੀ ਜਾਰੀ ਪੜ੍ਹੋ ਹੋਰ ਖ਼ਬਰਾਂ : ਕੈਨੇਡਾ ਸਰਕਾਰ ਨੇ ਭਾਰਤ ਲਈ ਸਿੱਧੀਆਂ ਉਡਾਣਾਂ 'ਤੇ ਲੱਗੀ ਪਾਬੰਦੀ 21 ਸਤੰਬਰ ਤੱਕ ਵਧਾਈ ਜਿਸਦੇ ਚਲਦੇ ਉਨ੍ਹਾਂ ਦੇ ਆਗੂਆਂ ਦਾ ਕਹਿਣਾ ਸੀ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ , ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ। ਖੇਤੀਬਾੜੀ ਸਬ ਇੰਸਪੈਕਟਰਾਂ ਦੀ ਮੁੱਖ ਮੰਗ ਹੈ ਕਿ ਪੇ -ਪੈਰਿਟੀ ਵੈਟਨਰੀ ਇੰਸਪੈਕਟਰ ਦੇ ਬਰਾਬਰ ਬਹਾਲ ਕਰਨਾ ਹੈ। publive-image ਖੇਤੀਬਾੜੀ ਸਬ ਇੰਸਪੈਕਟਰਾਂ ਨੇ ਖੋਲ੍ਹਿਆ ਪੰਜਾਬ ਸਰਕਾਰ ਖਿਲਾਫ਼ ਮੋਰਚਾ, ਰੋਸ ਧਰਨਾ ਦੂਜੇ ਦਿਨ ਵੀ ਜਾਰੀ ਇਸ ਮੌਕੇ ਗੱਲਬਾਤ ਕਰਦਿਆਂ ਸਿਮਰਨਜੀਤ ਸਿੰਘ ਸਬ ਇੰਸਪੈਕਟਰ ਖੇਤੀਬਾੜੀ ਵਿਭਾਗ ਅਤੇ ਐਸੋਸੀੲੋਸ਼ਨ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਸਾਡੀਆਂ ਤਨਖਾਹਾਂ ਵਿੱਚ ਬਣਦੇ ਹੱਕਾਂ ਦੀ ਕਟੌਤੀ ਕੀਤੀ ਗਈ ਹੈ। publive-image ਖੇਤੀਬਾੜੀ ਸਬ ਇੰਸਪੈਕਟਰਾਂ ਨੇ ਖੋਲ੍ਹਿਆ ਪੰਜਾਬ ਸਰਕਾਰ ਖਿਲਾਫ਼ ਮੋਰਚਾ, ਰੋਸ ਧਰਨਾ ਦੂਜੇ ਦਿਨ ਵੀ ਜਾਰੀ ਜਿਸਦੇ ਚੱਲਦੇ ਅੱਜ ਪਹਿਲੀ ਵਾਰ ਖੇਤੀਬਾੜੀ ਵਿਭਾਗ ਦੇ ਇੰਸਪੈਕਟਰਾਂ ਵੱਲੋਂ ਇਹ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਸਬ ਇੰਸਪੈਕਟਰਾਂ ਵੱਲੋਂ ਸਰਕਾਰ ਨੂੰ ਚੇਤਾਵਨੀ ਦਿਤੀ ਹੈ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਸੰਘਰਸ਼ ਹੋਰ ਤਿੱਖਾ ਕਰਨਗੇ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਜਾਰੀ ਰੱਖਣਗੇ। -PTCNews publive-image-
punjab-govt amritsar pay-parity dpc agriculture-sub-inspectors agriculture-sub-inspectors-protest
Advertisment

Stay updated with the latest news headlines.

Follow us:
Advertisment