Thu, Apr 18, 2024
Whatsapp

ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਬਜ਼ੁਰਗ ਜੋੜੇ ਦਾ ਬੇਰਹਿਮੀ ਨਾਲ ਕੀਤਾ ਕਤਲ

Written by  Jashan A -- January 09th 2020 08:27 AM -- Updated: January 09th 2020 04:13 PM
ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਬਜ਼ੁਰਗ ਜੋੜੇ ਦਾ ਬੇਰਹਿਮੀ ਨਾਲ ਕੀਤਾ ਕਤਲ

ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਬਜ਼ੁਰਗ ਜੋੜੇ ਦਾ ਬੇਰਹਿਮੀ ਨਾਲ ਕੀਤਾ ਕਤਲ

ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਬਜ਼ੁਰਗ ਜੋੜੇ ਦਾ ਬੇਰਹਿਮੀ ਨਾਲ ਕੀਤਾ ਕਤਲ,ਅੰਮ੍ਰਿਤਸਰ: ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਦੇ ਪਿੰਡ ਖਿਆਲਾ 'ਚ ਬੀਤੇ ਦਿਨ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਥੇ ਇੱਕ ਬਜ਼ੁਰਗ ਜੋੜੇ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕਾਂ ਦੀ ਪਹਿਚਾਣ ਕੁਲਵੰਤ ਸਿੰਘ ਅਤੇ ਪ੍ਰੀਤਮ ਕੌਰ ਵਜੋਂ ਹੋਈ ਹੈ, ਜੋ ਕਿ ਘਰ 'ਚ ਇਕੱਲੇ ਰਹਿੰਦੇ ਸਨ। ਮਿਲੀ ਜਾਣਕਾਰੀ ਮੁਤਾਬਕ ਇਹ ਬਜ਼ੁਰਗ ਜੋੜਾ ਕੱਪੜੇ ਦੀ ਦੁਕਾਨ ਅਤੇ ਸੁਨਿਆਰੇ ਦਾ ਕਾਰੋਬਾਰ ਕਰਦੇ ਸਨ ਤੇ ਬੀਤੇ ਦਿਨ ਲੁਟੇਰਿਆਂ ਵੱਲੋਂ ਦੋਹਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਹੋਰ ਪੜ੍ਹੋ: ਕਰਨਾਟਕ: ਇੱਕੋ ਪਰਿਵਾਰ ਦੇ 4 ਮੈਂਬਰਾਂ ਨੇ ਕੀਤੀ ਆਤਮ ਹੱਤਿਆ, ਜਾਂਚ 'ਚ ਜੁਟੀ ਪੁਲਿਸ ਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਹੋਰ ਖਬਰਾਂ ਦੇਖਣ ਲਈ ਸਾਡਾ ਯੂ-ਟਿਊਬ ਚੈਨਲ Subscribe ਕਰੋ: -PTC News


Top News view more...

Latest News view more...