Fri, Apr 19, 2024
Whatsapp

ਬਿਕਰਮ ਮਜੀਠੀਆ ਨੇ ਅਕਾਲੀ ਉਮੀਦਵਾਰ ਦੇ ਹੱਕ 'ਚ ਨੌਜਵਾਨਾਂ ਨਾਲ ਵੱਡੇ ਕਾਫਲੇ ਦੇ ਰੂਪ 'ਚ ਕੀਤਾ ਚੋਣ ਪ੍ਰਚਾਰ

Written by  Shanker Badra -- September 17th 2018 01:34 PM -- Updated: September 17th 2018 01:35 PM
ਬਿਕਰਮ ਮਜੀਠੀਆ ਨੇ ਅਕਾਲੀ ਉਮੀਦਵਾਰ ਦੇ ਹੱਕ 'ਚ ਨੌਜਵਾਨਾਂ ਨਾਲ ਵੱਡੇ ਕਾਫਲੇ ਦੇ ਰੂਪ 'ਚ ਕੀਤਾ ਚੋਣ ਪ੍ਰਚਾਰ

ਬਿਕਰਮ ਮਜੀਠੀਆ ਨੇ ਅਕਾਲੀ ਉਮੀਦਵਾਰ ਦੇ ਹੱਕ 'ਚ ਨੌਜਵਾਨਾਂ ਨਾਲ ਵੱਡੇ ਕਾਫਲੇ ਦੇ ਰੂਪ 'ਚ ਕੀਤਾ ਚੋਣ ਪ੍ਰਚਾਰ

ਬਿਕਰਮ ਮਜੀਠੀਆ ਨੇ ਅਕਾਲੀ ਉਮੀਦਵਾਰ ਦੇ ਹੱਕ 'ਚ ਨੌਜਵਾਨਾਂ ਨਾਲ ਵੱਡੇ ਕਾਫਲੇ ਦੇ ਰੂਪ 'ਚ ਕੀਤਾ ਚੋਣ ਪ੍ਰਚਾਰ:ਪੰਜਾਬ 'ਚ 19 ਸਤੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀਆਂ ਦੀਆਂ ਚੋਣਾਂ ਨੂੰ ਲੈ ਪੰਜਾਬ ਦੀਆਂ ਸਿਆਸੀ ਸਰਗਰਮੀਆਂ ਸਿਖਰਾਂ 'ਤੇ ਸਨ।ਇਸ ਦੌਰਾਨ ਇਹਨਾਂ ਚੋਣਾਂ ਲਈ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ।ਇਨ੍ਹਾਂ ਚੋਣਾਂ ਦੇ ਆਖਰੀ ਦਿਨ ਦਿੱਗਜ ਲੀਡਰ ਚੋਣਾਂ ਪ੍ਰਚਾਰ ਦੇ ਮੈਦਾਨ 'ਚ ਹਨ। ਇਸ ਦੌਰਾਨ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਨੇ ਅਕਾਲੀ ਉਮੀਦਵਾਰ ਦੇ ਹੱਕ 'ਚ ਨੌਜਵਾਨਾਂ ਨਾਲ ਵੱਡੇ ਕਾਫਲੇ ਦੇ ਰੂਪ 'ਚ ਚੋਣ ਪ੍ਰਚਾਰ ਕੀਤਾ ਹੈ।ਇਸ ਦੌਰਾਨ ਚੋਣਾਂ ਪ੍ਰਚਾਰ ਦੇ ਆਖਰੀ ਦਿਨ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। https://www.facebook.com/ptcnewsonline/videos/341515816584695/ -PTCNews


Top News view more...

Latest News view more...