Sat, Apr 27, 2024
Whatsapp

ਅੰਮ੍ਰਿਤਸਰ ਬੰਬ ਧਮਾਕੇ 'ਚ ਫੜ੍ਹਿਆ ਗਿਆ ਮੁਲਜ਼ਮ ਬਿਕਰਮਜੀਤ ਸਿੰਘ 5 ਦਿਨਾਂ ਪੁਲਿਸ ਰਿਮਾਂਡ 'ਤੇ

Written by  Jashan A -- November 22nd 2018 02:46 PM
ਅੰਮ੍ਰਿਤਸਰ ਬੰਬ ਧਮਾਕੇ 'ਚ ਫੜ੍ਹਿਆ ਗਿਆ ਮੁਲਜ਼ਮ ਬਿਕਰਮਜੀਤ ਸਿੰਘ 5 ਦਿਨਾਂ ਪੁਲਿਸ ਰਿਮਾਂਡ 'ਤੇ

ਅੰਮ੍ਰਿਤਸਰ ਬੰਬ ਧਮਾਕੇ 'ਚ ਫੜ੍ਹਿਆ ਗਿਆ ਮੁਲਜ਼ਮ ਬਿਕਰਮਜੀਤ ਸਿੰਘ 5 ਦਿਨਾਂ ਪੁਲਿਸ ਰਿਮਾਂਡ 'ਤੇ

ਅੰਮ੍ਰਿਤਸਰ ਬੰਬ ਧਮਾਕੇ 'ਚ ਫੜ੍ਹਿਆ ਗਿਆ ਮੁਲਜ਼ਮ ਬਿਕਰਮਜੀਤ ਸਿੰਘ 5 ਦਿਨਾਂ ਪੁਲਿਸ ਰਿਮਾਂਡ 'ਤੇ,ਅੰਮ੍ਰਿਤਸਰ: ਅੰਮ੍ਰਿਤਸਰ ਦੇ ਪਿੰਡ ਅਦਲੀਵਾਲ 'ਚ ਹੋਏ ਬੰਬ ਧਮਾਕੇ ਦੇ ਮਾਮਲੇ 'ਚ ਫੜ੍ਹੇ ਗਏ ਮੁੱਖ ਦੋਸ਼ੀ ਬਿਕਰਮਜੀਤ ਸਿੰਘ ਅੱਜ ਅਦਾਲਤ 'ਚ ਪੇਸ਼ ਕੀਤਾ ਗਿਆ। ਅੱਜ ਅਜਨਾਲਾ ਦੀ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਉਸ ਨੂੰ 5 ਦਿਨਾਂ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਹੈ। ਦੱਸ ਦੇਈਏ ਕਿ ਮੁਲਜ਼ਮ ਬਿਕਰਮਜੀਤ ਸਿੰਘ ਨੂੰ ਬੀਤੇ ਦਿਨ ਪੰਜਾਬ ਪੁਲਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ ਜਦਕਿ ਨਿਰੰਕਾਰੀ ਭਵਨ 'ਤੇ ਬੰਬ ਸੁੱਟਣ ਵਾਲਾ ਦੂਜਾ ਵਿਅਕਤੀ ਅਵਤਾਰ ਸਿੰਘ ਅਜੇ ਵੀ ਫਰਾਰ ਹੈ। ਦੱਸ ਦੇਈਏ ਕਿ ਬੀਤੇ ਐਤਵਾਰ ਨੂੰ ਰਾਜਾਸਾਂਸੀ 'ਚ ਨਿਰੰਕਾਰੀ ਭਵਨ 'ਤੇ ਗ੍ਰੇਨੇਡ ਨਾਲ ਧਮਾਕਾ ਕੀਤਾ ਗਿਆ ਸੀ, ਜਿਸ 'ਚ 3 ਲੋਕਾਂ ਦੀ ਮੌਤ ਹੋ ਗਈ ਸੀ ਅਤੇ 20 ਦੇ ਕਰੀਬ ਲੋਕ ਜ਼ਖਮੀ ਹੋ ਗਏ ਸਨ। —PTC News


  • Tags

Top News view more...

Latest News view more...