ਅੰਮ੍ਰਿਤਸਰ ‘ਚ ਮਾਂ ਦੀ ਮਮਤਾ ਹੋਈ ਸ਼ਰਮਸਾਰ, ਨਵਜੰਮੀ ਬੱਚੀ ਨੂੰ ਸੜਕ ਕਿਨਾਰੇ ਸੁੱਟ ਕੇ ਫ਼ਰਾਰ

Amritsar ch newborn baby nu sdk kinare sut ke ma hoyi frar
ਅੰਮ੍ਰਿਤਸਰ 'ਚ ਮਾਂ ਦੀ ਮਮਤਾ ਹੋਈ ਸ਼ਰਮਸਾਰ, ਨਵਜੰਮੀ ਬੱਚੀ ਨੂੰ ਸੜਕ ਕਿਨਾਰੇ ਸੁੱਟ ਕੇ ਫ਼ਰਾਰ

ਅੰਮ੍ਰਿਤਸਰ : ਅੰਮ੍ਰਿਤਸਰ ਵਿਚਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਮਾਂ ਆਪਣੀ ਨਵਜੰਮੀ ਬੱਚੀ ਨੂੰ ਸੜਕ ਕਿਨਾਰੇ ਸੁੱਟ ਕੇ ਫ਼ਰਾਰ ਹੋ ਗਈ ਹੈ।ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਹੋਰ ਖ਼ਬਰਾਂ : ਕੇਂਦਰ ਸਰਕਾਰ 2 ਮਹੀਨੇ ਮੁਫ਼ਤ ਦੇਵੇਗੀ ਰਾਸ਼ਨ , ਜੇਕਰ ਡਿੱਪੂ ਵਾਲਾ ਰਾਸ਼ਨ ਦੇਣ ਤੋਂ ਕਰੇ ਇੰਨਕਾਰ ਤਾਂ ਇੱਥੇ ਕਰੋ ਤਰੁੰਤ ਸ਼ਿਕਾਇਤ

Amritsar ch newborn baby nu sdk kinare sut ke ma hoyi frar
ਅੰਮ੍ਰਿਤਸਰ ‘ਚ ਮਾਂ ਦੀ ਮਮਤਾ ਹੋਈ ਸ਼ਰਮਸਾਰ, ਨਵਜੰਮੀ ਬੱਚੀ ਨੂੰ ਸੜਕ ਕਿਨਾਰੇ ਸੁੱਟ ਕੇ ਫ਼ਰਾਰ

ਅੰਮ੍ਰਿਤਸਰ ਦੇ ਅਨਗੜ ਸੀਵਰ ਦੇ ਕੰਡੇ ਇਕ ਕਲਜੁਗੀ ਮਾਂ ਵੱਲੋਂ ਆਪਣੀ ਨਵਜਾਤ ਬੱਚੀ ਨੂੰ ਸੁੱਟ ਦਿੱਤਾ ਗਿਆ। ਚਸ਼ਮਦੀਦ ਦੇ ਮੁਤਾਬਕ ਇਹ ਇਕ ਬਹੁਤ ਹੀ ਮੰਦਭਾਗੀ ਘਟਨਾ ਹੈ ਤੇ ਕਿਹਾ ਜਾ ਰਿਹਾ ਹੈ ਇਸ ਬੱਚੀ ਦੀ ਮਾਂ ਨੇ ਅਜਿਹਾ ਕੀਤਾ ਹੋਵੇਗਾ।

Amritsar ch newborn baby nu sdk kinare sut ke ma hoyi frar
ਅੰਮ੍ਰਿਤਸਰ ‘ਚ ਮਾਂ ਦੀ ਮਮਤਾ ਹੋਈ ਸ਼ਰਮਸਾਰ, ਨਵਜੰਮੀ ਬੱਚੀ ਨੂੰ ਸੜਕ ਕਿਨਾਰੇ ਸੁੱਟ ਕੇ ਫ਼ਰਾਰ

ਇਸ ਦੌਰਾਨ ਸਥਾਨਕ ਲੋਕਾਂ ਵੱਲੋਂ ਪੁਲਿਸ ਨੂੰ ਸੂਚਤ ਕੀਤਾ ਗਿਆ ਹੈ। ਇਸ ਮਗਰੋਂ ਪੁਲਿਸ ਨੇ ਮਾਮਲਾ ਦਰਜ ਕਰ ਆਸਪਾਸ ਦੇ ਸੀਸੀਟੀਵੀ ਫੁਟੇਜ ਖੰਗਾਲਣੀ ਸ਼ੁਰੂ ਕਰ ਦਿਤੀ ਹੈ ਪੁਲਿਸਦੇ ਮੁਤਾਬਕ ਆਰੋਪੀ ਦੇ ਖਿਲਾਫ ਸਖ਼ਤ ਤੋਂ ਸਖ਼ਤ ਕਰਵਾਈ ਕੀਤੀ ਜਾਵੇਗੀ।

Amritsar ch newborn baby nu sdk kinare sut ke ma hoyi frar
ਅੰਮ੍ਰਿਤਸਰ ‘ਚ ਮਾਂ ਦੀ ਮਮਤਾ ਹੋਈ ਸ਼ਰਮਸਾਰ, ਨਵਜੰਮੀ ਬੱਚੀ ਨੂੰ ਸੜਕ ਕਿਨਾਰੇ ਸੁੱਟ ਕੇ ਫ਼ਰਾਰ

ਪੰਜਾਬ ਸਰਕਾਰ ਵੱਲੋਂ ਮੁਕੰਮਲ ਲੌਕਡਾਊਨ ਲਾਉਣ ਤੋਂ ਇਨਕਾਰ , ਪੜ੍ਹੋ ਹੋਰ ਕੀ ਕੀਤੇ ਐਲਾਨ   

ਉੱਧਰ ਮੌਕੇ ਉੱਤੇ ਪਹੁੰਚੀ ਪੁਲਿਸ ਨੇ ਕਿਹਾ ਕਿ ਛੇਤੀ ਹੀ ਕੁੜੀ ਨੂੰ ਸੁੱਟਣ ਵਾਲੇ ਆਰੋਪੀਆਂ ਨੂੰ ਸਲਾਖਾਂ ਦੇ ਪਿੱਛੇ ਭੇਜ ਦਿੱਤਾ ਜਾਵੇਗਾ। ਪੁਲਸ ਦੇ ਮੁਤਾਬਕ ਇਸ ਸੜਕ ਉੱਤੇ ਲੱਗਭੱਗ ਤਿੰਨ ਥਾਵਾਂ ਉਤੇ ਸੀਸੀਟੀਵੀ ਕੈਮਰੇ ਲਗਾਏ ਗਏ ਹਨ, ਜਿਨ੍ਹਾਂ ਨੂੰ ਦੇਖਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

-PTCNews