ਅੰਮ੍ਰਿਤਸਰ ਦੀ ਫੇਅਰਲੈਡ ਕਾਲੋਨੀ 'ਚ ਪਤੀ-ਪਤਨੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
ਅੰਮ੍ਰਿਤਸਰ ਦੀ ਫੇਅਰਲੈਡ ਕਾਲੋਨੀ 'ਚ ਪਤੀ-ਪਤਨੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ:ਅੰਮ੍ਰਿਤਸਰ : ਅੰਮ੍ਰਿਤਸਰ ਦੇ ਫ਼ਤਿਹਗੜ੍ਹ ਚੂੜੀਆਂ ਰੋਡ 'ਤੇ ਫੇਅਰਲੈਡ ਕਾਲੋਨੀ ਵਿਖੇ ਪਤੀ-ਪਤਨੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾਂ ਦੀ ਪਛਾਣ ਸੁਨੀਲ ਕੁਮਾਰ ਅਤੇ ਉਨ੍ਹਾਂ ਦੀ ਪਤਨੀ ਮੋਨਿਕਾ ਵਜੋਂ ਹੋਈ ਹੈ। [caption id="attachment_350147" align="aligncenter" width="300"] ਅੰਮ੍ਰਿਤਸਰ ਦੀ ਫੇਅਰਲੈਡ ਕਾਲੋਨੀ 'ਚ ਪਤੀ-ਪਤਨੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ[/caption] ਮਿਲੀ ਜਾਣਕਾਰੀ ਅਨੁਸਾਰ ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਪਤੀ-ਪਤਨੀ ਨੇ ਖ਼ੁਦਕੁਸ਼ੀ ਕੀਤੀ ਹੈ। ਇਸ ਦੌਰਾਨ ਸੁਨੀਲ ਕੁਮਾਰ ਦੀ ਮ੍ਰਿਤਕ ਦੇਹ ਪੱਖੇ ਨਾਲ ਲਟਕਦੀ ਅਤੇ ਪਤਨੀ ਦੀ ਮ੍ਰਿਤਕ ਦੇਹ ਬਿਸਤਰੇ ਤੋਂ ਮਿਲੀ ਹੈ। ਦੱਸਿਆ ਜਾਂਦਾ ਹੈ ਕਿ ਲੋਕਾਂ ਤੋਂ ਪੈਸੇ ਲੈਣ ਅਤੇ ਕੁੱਝ ਲੋਕ ਦੁਕਾਨ 'ਤੇ ਕਬਜ਼ਾ ਕਰਨਾ ਚਾਹੁੰਦੇ ਸਨ ,ਜਿਸ ਕਰਕੇ ਉਨ੍ਹਾਂ ਨੇ ਅਜਿਹਾ ਕਦਮ ਚੁੱਕਿਆ ਹੈ। [caption id="attachment_350145" align="aligncenter" width="300"] ਅੰਮ੍ਰਿਤਸਰ ਦੀ ਫੇਅਰਲੈਡ ਕਾਲੋਨੀ 'ਚ ਪਤੀ-ਪਤਨੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ[/caption] ਹੋਰ ਖ਼ਬਰਾਂ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ :ਜਲਾਲਾਬਾਦ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਰੋਡ ਸ਼ੋਅ ਤੋਂ ਪਹਿਲਾਂ ਸ਼ਹਿਰ ‘ਚ ਚੱਲੀ ਗੋਲੀ, ਇੱਕ ਜ਼ਖ਼ਮੀ ਉੱਧਰ ਪੁਲਿਸ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ। ਇਸ ਦੌਰਾਨ ਪੁਲਿਸ ਵੱਲੋਂ ਕੁੱਝ ਲੋਕਾਂ ਦੇ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। -PTCNews