Fri, Apr 26, 2024
Whatsapp

ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜ ਵੱਲੋਂ ਵਿਦਿਆਰਥੀਆਂ ਲਈ ਡਰੈੱਸ ਕੋਡ ਲਾਗੂ ਕਰਨ 'ਤੇ ਵਿਦਿਆਰਥੀਆਂ 'ਚ ਰੋਸ

Written by  Shanker Badra -- September 25th 2018 07:08 PM -- Updated: September 26th 2018 04:31 PM
ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜ ਵੱਲੋਂ ਵਿਦਿਆਰਥੀਆਂ ਲਈ ਡਰੈੱਸ ਕੋਡ ਲਾਗੂ ਕਰਨ 'ਤੇ ਵਿਦਿਆਰਥੀਆਂ 'ਚ ਰੋਸ

ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜ ਵੱਲੋਂ ਵਿਦਿਆਰਥੀਆਂ ਲਈ ਡਰੈੱਸ ਕੋਡ ਲਾਗੂ ਕਰਨ 'ਤੇ ਵਿਦਿਆਰਥੀਆਂ 'ਚ ਰੋਸ

ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜ ਵੱਲੋਂ ਵਿਦਿਆਰਥੀਆਂ ਲਈ ਡਰੈੱਸ ਕੋਡ ਲਾਗੂ ਕਰਨ 'ਤੇ ਵਿਦਿਆਰਥੀਆਂ 'ਚ ਰੋਸ:ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜ ਵੱਲੋਂ ਵਿਦਿਆਰਥੀਆਂ ਲਈ ਡਰੈੱਸ ਕੋਡ ਲਾਗੂ ਕਰਨ ਦਾ ਫ਼ੈਸਲਾ ਲਿਆ ਗਿਆ ਹੈ।ਮੈਡੀਕਲ ਕਾਲਜ ਦੇ ਇਸ ਫ਼ੈਸਲੇ ਤੋਂ ਦੁਖੀ ਵਿਦਿਆਰਥੀਆਂ 'ਚ ਰੋਸ ਪਾਇਆ ਜਾ ਰਿਹਾ ਹੈ।amritsar-government-medical-college-students-dress-code-applying-on-students-protestਜਾਣਕਾਰੀ ਅਨੁਸਾਰ ਲੜਕੀਆਂ ਲਈ ਸਲਵਾਰ -ਕਮੀਜ ਲਾਜ਼ਮੀ ਕੀਤੀ ਗਈ ਹੈ।ਜਿਸ ਦੇ ਲਈ ਮੈਡੀਕਲ ਕਾਲਜ ਵੱਲੋਂ ਲਿਖਤੀ ਨੋਟਿਸ ਜਾਰੀ ਕੀਤਾ ਗਿਆ ਹੈ। -PTCNews


Top News view more...

Latest News view more...