ਅੰਮ੍ਰਿਤਸਰ-ਜਲੰਧਰ ਹਾਈਵੇਅ ’ਤੇਚੱਲਦੇ ਟਰੱਕ ਨੂੰ ਲੱਗੀ ਅੱਗ , ਲੋਕਾਂ ਨੇ ਬਾਹਰ ਕੱਢਿਆ ਡਰਾਈਵਰ

Amritsar-Jalandhar Highway Moving truck Fire

ਅੰਮ੍ਰਿਤਸਰ-ਜਲੰਧਰ ਹਾਈਵੇਅ ’ਤੇਚੱਲਦੇ ਟਰੱਕ ਨੂੰ ਲੱਗੀ ਅੱਗ , ਲੋਕਾਂ ਨੇ ਬਾਹਰ ਕੱਢਿਆ ਡਰਾਈਵਰ:ਅੰਮ੍ਰਿਤਸਰ : ਅੰਮ੍ਰਿਤਸਰ-ਜਲੰਧਰ ਹਾਈਵੇਅ ’ਤੇ ਅੱਜ ਸਵੇਰੇ ਇੱਕ ਚਲਦੇ ਟਰੱਕ ਨੂੰ ਅਚਾਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਟਰੱਕ ਨੂੰ ਅੱਗ ਲੱਗਣ ਕਾਰਨ ਉਸ ਸਮੇਂ ਹਫ਼ੜਾ -ਦਫ਼ੜੀ ਦਾ ਮਾਹੌਲ ਬਣ ਗਿਆ ਹੈ।

Amritsar-Jalandhar Highway Moving truck Fire
ਅੰਮ੍ਰਿਤਸਰ-ਜਲੰਧਰ ਹਾਈਵੇਅ ’ਤੇਚੱਲਦੇ ਟਰੱਕ ਨੂੰ ਲੱਗੀ ਅੱਗ , ਲੋਕਾਂ ਨੇ ਬਾਹਰ ਕੱਢਿਆ ਡਰਾਈਵਰ

ਇਸ ਘਟਨਾ ਤੋਂ ਬਾਅਦ ਮੌਕੇ ’ਤੇ ਮੌਜੂਦ ਲੋਕਾਂ ਨੇ ਇਸ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੂੰ ਦਿੱਤੀ , ਜਿਨਾਂ ਨੇ ਪਹੁੰਚ ਕੇ ਅੱਗ ’ਤੇ ਕਾਬੂ ਪਾ ਲਿਆ ਹੈ।

Amritsar-Jalandhar Highway Moving truck Fire
ਅੰਮ੍ਰਿਤਸਰ-ਜਲੰਧਰ ਹਾਈਵੇਅ ’ਤੇਚੱਲਦੇ ਟਰੱਕ ਨੂੰ ਲੱਗੀ ਅੱਗ , ਲੋਕਾਂ ਨੇ ਬਾਹਰ ਕੱਢਿਆ ਡਰਾਈਵਰ

ਦੱਸਿਆ ਜਾ ਰਿਹਾ ਹੈ ਕਿ ਟੱਕਰ ਦੇ ਅੰਦਰ ਬੈਠੇ ਚਾਲਕ ਨੂੰ ਲੋਕਾਂ ਨੇ ਬੜੀ ਮੁਸ਼ਕਤ ਨਾਲ ਬਾਹਰ ਕੱਢਿਆ ਹੈ, ਜਿਸ ਕਾਰਨ ਉਸ ਦੀ ਜਾਨ ਬੱਚ ਗਈ ਹੈ।
-PTCNews