Sat, Apr 20, 2024
Whatsapp

ਅੰਮ੍ਰਿਤਸਰ 'ਚ ਮਜੀਠਾ ਪੁਲਿਸ ਨੇ ਮੁਕਾਬਲੇ ਤੋਂ ਬਾਅਦ 2 ਗੈਂਗਸਟਰਾਂ ਨੂੰ ਕੀਤਾ ਕਾਬੂ

Written by  Shanker Badra -- May 19th 2018 11:46 AM
ਅੰਮ੍ਰਿਤਸਰ 'ਚ ਮਜੀਠਾ ਪੁਲਿਸ ਨੇ ਮੁਕਾਬਲੇ ਤੋਂ ਬਾਅਦ 2 ਗੈਂਗਸਟਰਾਂ ਨੂੰ ਕੀਤਾ ਕਾਬੂ

ਅੰਮ੍ਰਿਤਸਰ 'ਚ ਮਜੀਠਾ ਪੁਲਿਸ ਨੇ ਮੁਕਾਬਲੇ ਤੋਂ ਬਾਅਦ 2 ਗੈਂਗਸਟਰਾਂ ਨੂੰ ਕੀਤਾ ਕਾਬੂ

ਅੰਮ੍ਰਿਤਸਰ 'ਚ ਮਜੀਠਾ ਪੁਲਿਸ ਨੇ ਮੁਕਾਬਲੇ ਤੋਂ ਬਾਅਦ 2 ਗੈਂਗਸਟਰਾਂ ਨੂੰ ਕੀਤਾ ਕਾਬੂ:ਅੰਮ੍ਰਿਤਸਰ 'ਚ ਮਜੀਠਾ ਪੁਲਿਸ ਨੇ 2 ਨਾਮੀ ਗੈਂਗਸਟਰਾਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ।Amritsar Majitha police 2  Gangsters have been arrestedਅੰਮ੍ਰਿਤਸਰ ਦੇ ਮਜੀਠਾ ਇਲਾਕੇ 'ਚ ਬੀਤੀ ਰਾਤ ਗੈਂਗਸਟਰਾਂ ਅਤੇ ਪੁਲਿਸ ਵਿਚਕਾਰ ਜ਼ਬਰਦਸਤ ਮੁਕਾਬਲਾ ਹੋਇਆ ਹੈ।ਜਿਸ ਤੋਂ ਬਾਅਦ ਮਜੀਠਾ ਪੁਲਿਸ ਨੇ ਹਰਮਨ ਅਤੇ ਬਲਰਾਜ ਨਾਮ ਦੇ ਦੋਵੇਂ ਗੈਂਗਸਟਰਾਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ।ਮਜੀਠਾ ਪੁਲਿਸ ਨੇ ਦੱਸਿਆ ਹੈ ਕਿ ਇਹ ਦੋਵੇਂ ਗੈਂਗਸਟਰ ਪਹਿਲਾਂ ਵੀ ਕਈ ਮਾਮਲਿਆਂ ਦੇ ਵਿੱਚ ਨਾਮਜ਼ਦ ਹਨ।Amritsar Majitha police 2  Gangsters have been arrestedਦੋਵੇਂ ਗੈਂਗਸਟਰ ਰਾਤ ਟਰੈਕਟਰ ਖੋਹ ਕੇ ਭੱਜਣ ਦੀ ਕੋਸ਼ਿਸ਼ ਵਿੱਚ ਸਨ।ਪੁਲਿਸ ਵੱਲੋਂ ਉਨ੍ਹਾਂ ਦੇ ਸਾਥੀ ਗੈਂਗਸਟਰਾਂ ਨੂੰ ਫੜਨ ਲਈ ਸਰਚ ਅਪ੍ਰੇਸ਼ਨ ਚਲਾਇਆ ਜਾ ਰਿਹਾ ਹੈ।ਮੰਨਿਆ ਜਾ ਰਿਹਾ ਹੈ ਕਿ ਗੈਂਗਸਟਰ ਗਿਣਤੀ ਵਿਚ ਦੋ ਤੋਂ ਜ਼ਿਆਦਾ ਸਨ।ਇਨ੍ਹਾਂ ਕੋਲੋਂ ਪੁਲਿਸ ਨੇ 2 ਪਿਸਤੌਲ,13 ਗੋਲੀਆਂ ਅਤੇ 2 ਮੈਗਜ਼ੀਨ ਬਰਾਮਦ ਕੀਤੇ ਗਏ ਹਨ।Amritsar Majitha police 2 Gangsters have been arrestedਇਹ ਗੈਂਗਸਟਰ ਇੱਕ ਟਰੈਕਟਰ ਖੋ ਕੇ ਫ਼ਰਾਰ ਹੋਏ ਸਨ।ਪੁਲਿਸ ਨੇ ਇਨ੍ਹਾਂ ਦਾ ਪਿੱਛਾ ਕੀਤੇ ਅਤੇ ਅੰਮ੍ਰਿਤਸਰ ਦੇ ਹੀ ਪਿੰਡ ਬੁੱਢਾ ਦੇ ਕੋਲ ਘੇਰ ਲਿਆ।ਦੋਵੇਂ ਪਾਸਿਆਂ ਤੋਂ ਗੋਲਾਬਾਰੀ ਹੋਈ ਜਿਸ ਦੇ ਬਾਅਦ ਦੋ ਗੈਂਗਸਟਰਾਂ ਨੂੰ ਪੁਲਿਸ ਨੇ ਫੜ ਲਿਆ ਅਤੇ ਬਾਕੀਆਂ ਲਈ ਸਰਚ ਅਪ੍ਰੇਸ਼ਨ ਸ਼ੁਰੂ ਕਰ ਦਿੱਤਾ। -PTCNews


Top News view more...

Latest News view more...