Sat, Apr 20, 2024
Whatsapp

ਅੰਮ੍ਰਿਤਸਰ : ਮਜੀਠਾ ਰੋਡ 'ਤੇ 4 ਹਥਿਆਰਬੰਦ ਲੁਟੇਰਿਆਂ ਨੇ ਗੋਲੀਬਾਰੀ ਕਰਕੇ ਲੁੱਟਿਆ ਸ਼ਰਾਬ ਦਾ ਠੇਕਾ

Written by  Shanker Badra -- April 17th 2019 10:34 AM
ਅੰਮ੍ਰਿਤਸਰ : ਮਜੀਠਾ ਰੋਡ 'ਤੇ 4 ਹਥਿਆਰਬੰਦ ਲੁਟੇਰਿਆਂ ਨੇ ਗੋਲੀਬਾਰੀ ਕਰਕੇ ਲੁੱਟਿਆ ਸ਼ਰਾਬ ਦਾ ਠੇਕਾ

ਅੰਮ੍ਰਿਤਸਰ : ਮਜੀਠਾ ਰੋਡ 'ਤੇ 4 ਹਥਿਆਰਬੰਦ ਲੁਟੇਰਿਆਂ ਨੇ ਗੋਲੀਬਾਰੀ ਕਰਕੇ ਲੁੱਟਿਆ ਸ਼ਰਾਬ ਦਾ ਠੇਕਾ

ਅੰਮ੍ਰਿਤਸਰ : ਮਜੀਠਾ ਰੋਡ 'ਤੇ 4 ਹਥਿਆਰਬੰਦ ਲੁਟੇਰਿਆਂ ਨੇ ਗੋਲੀਬਾਰੀ ਕਰਕੇ ਲੁੱਟਿਆ ਸ਼ਰਾਬ ਦਾ ਠੇਕਾ:ਅੰਮ੍ਰਿਤਸਰ : ਅੰਮ੍ਰਿਤਸਰ ਦੇ ਮਜੀਠਾ ਰੋਡ 'ਤੇ ਪੁਲਿਸ ਨਾਕੇ ਤੋਂ 100 ਮੀਟਰ ਦੀ ਦੂਰੀ 'ਤੇ ਗੋਲੀਬਾਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਦੌਰਾਨ 2 ਮੋਟਰਸਾਈਕਲਾਂ 'ਤੇ ਸਵਾਰ 4 ਹਥਿਆਰਬੰਦ ਲੁਟੇਰਿਆਂ ਨੇ ਗੋਲੀਬਾਰੀ ਕਰਕੇ ਲੁੱਟਖੋਹ ਕੀਤੀ ਹੈ।ਇਸ ਦੌਰਾਨ 2 ਮੋਟਰਸਾਈਕਲਾਂ 'ਤੇ ਸਵਾਰ 4 ਹਥਿਆਰਬੰਦ ਲੁਟੇਰਿਆਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਸ਼ਰਾਬ ਦੇ ਇੱਕ ਠੇਕੇ ਨੂੰ ਲੁੱਟ ਦਾ ਸ਼ਿਕਾਰ ਵੀ ਬਣਾਇਆ ਗਿਆ ਹੈ। [caption id="attachment_283663" align="aligncenter" width="300"]Amritsar Majitha Road 4 armed robbers firing Due Robbery ਅੰਮ੍ਰਿਤਸਰ : ਮਜੀਠਾ ਰੋਡ 'ਤੇ 4 ਹਥਿਆਰਬੰਦ ਲੁਟੇਰਿਆਂ ਨੇ ਗੋਲੀਬਾਰੀ ਕਰਕੇ ਲੁੱਟਿਆ ਸ਼ਰਾਬ ਦਾ ਠੇਕਾ[/caption] ਓਥੇ 4 ਹਥਿਆਰਬੰਦ ਲੁਟੇਰਿਆਂ ਨੇ ਠੇਕੇ 'ਤੇ ਖੜ੍ਹੇ ਕਰਿੰਦਿਆਂ ਹਰਦੀਪ ਸਿੰਘ ਤੇ ਰੁਪਿੰਦਰ ਸਿੰਘ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਗੱਲੇ 'ਚੋਂ 60 ਹਜ਼ਾਰ ਰੁਪਏ ਦੀ ਨਕਦੀ ਲੁੱਟ ਕੇ ਫਰਾਰ ਹੋ ਗਏ ਹੈ।ਇਸ ਘਟਨਾ 'ਚ ਜ਼ਖਮੀ ਹਰਦੀਪ ਸਿੰਘ ਤੇ ਰੁਪਿੰਦਰ ਸਿੰਘ ਨੂੰ ਤੁਰੰਤ ਇਲਾਜ ਲਈ ਇੱਕ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ। [caption id="attachment_283666" align="aligncenter" width="275"]Amritsar Majitha Road 4 armed robbers firing Due Robbery ਅੰਮ੍ਰਿਤਸਰ : ਮਜੀਠਾ ਰੋਡ 'ਤੇ 4 ਹਥਿਆਰਬੰਦ ਲੁਟੇਰਿਆਂ ਨੇ ਗੋਲੀਬਾਰੀ ਕਰਕੇ ਲੁੱਟਿਆ ਸ਼ਰਾਬ ਦਾ ਠੇਕਾ[/caption] ਜਾਣਕਾਰੀ ਅਨੁਸਾਰ ਬੀਤੀ ਰਾਤ 2 ਮੋਟਰਸਾਈਕਲਾਂ 'ਤੇ ਸਵਾਰ 4 ਨਕਾਬਪੋਸ਼ ਲੁਟੇਰੇ ਮਜੀਠਾ ਰੋਡ 'ਤੇ ਸਥਿਤ ਹੁਸ਼ਿਆਰਪੁਰ ਵਾਈਨ ਸ਼ਾਪ ਦੇ ਨਾਂ ਨਾਲ ਚੱਲ ਰਹੇ ਠੇਕੇ 'ਤੇ ਆਏ ਅਤੇ ਪਿਸਤੌਲ ਨਾਲ ਧਮਕਾ ਕੇ ਲੁੱਟਖੋਹ ਦੀ ਕੋਸ਼ਿਸ਼ ਕਰਨ ਲੱਗੇ।ਉਸੇ ਦੌਰਾਨ ਠੇਕੇ 'ਤੇ ਮੌਜੂਦ ਹਰਦੀਪ ਸਿੰਘ ਤੇ ਰੁਪਿੰਦਰ ਸਿੰਘ 'ਤੇ ਲੁਟੇਰਿਆਂ ਨੇ ਗੋਲੀਆਂ ਚਲਾ ਦਿੱਤੀਆਂ।ਜਿਸ ਨਾਲ ਦੋਵੇਂ ਜ਼ਖਮੀ ਹੋ ਕੇ ਉਥੇ ਹੀ ਡਿੱਗ ਪਏ ਤੇ ਲੁਟੇਰੇ ਗੱਲੇ 'ਚੋਂ ਕੈਸ਼ ਕੱਢ ਕੇ ਫਰਾਰ ਹੋ ਗਏ ਹਨ। [caption id="attachment_283664" align="aligncenter" width="300"]Amritsar Majitha Road 4 armed robbers firing Due Robbery ਅੰਮ੍ਰਿਤਸਰ : ਮਜੀਠਾ ਰੋਡ 'ਤੇ 4 ਹਥਿਆਰਬੰਦ ਲੁਟੇਰਿਆਂ ਨੇ ਗੋਲੀਬਾਰੀ ਕਰਕੇ ਲੁੱਟਿਆ ਸ਼ਰਾਬ ਦਾ ਠੇਕਾ[/caption] ਇਸ ਵਾਰਦਾਤ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। -PTCNews


Top News view more...

Latest News view more...