Mon, Apr 29, 2024
Whatsapp

ਅੰਮ੍ਰਿਤਸਰ ਦੇ ਮਜੀਠਾ ਰੋਡ 'ਤੇ ਲੁੱਟਖੋਹ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ 3 ਵਿਅਕਤੀ ਗ੍ਰਿਫ਼ਤਾਰ

Written by  Shanker Badra -- March 26th 2019 02:49 PM
ਅੰਮ੍ਰਿਤਸਰ ਦੇ ਮਜੀਠਾ ਰੋਡ 'ਤੇ ਲੁੱਟਖੋਹ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ 3 ਵਿਅਕਤੀ ਗ੍ਰਿਫ਼ਤਾਰ

ਅੰਮ੍ਰਿਤਸਰ ਦੇ ਮਜੀਠਾ ਰੋਡ 'ਤੇ ਲੁੱਟਖੋਹ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ 3 ਵਿਅਕਤੀ ਗ੍ਰਿਫ਼ਤਾਰ

ਅੰਮ੍ਰਿਤਸਰ ਦੇ ਮਜੀਠਾ ਰੋਡ 'ਤੇ ਲੁੱਟਖੋਹ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ 3 ਵਿਅਕਤੀ ਗ੍ਰਿਫ਼ਤਾਰ:ਅੰਮ੍ਰਿਤਸਰ : ਅੰਮ੍ਰਿਤਸਰ ਵਿੱਚ ਪਿਛਲੇ ਕੁੱਝ ਸਮੇਂ ਤੋਂ ਲੁੱਟਖੋਹ ਦੀਆਂ ਕਈ ਵਾਰਦਾਤਾਂ ਸਾਹਮਣੇ ਆਈਆਂ ਸਨ। [caption id="attachment_274598" align="aligncenter" width="300"]Amritsar Majitha Road Robbery Case Police 3 Person arrested ਅੰਮ੍ਰਿਤਸਰ ਦੇ ਮਜੀਠਾ ਰੋਡ 'ਤੇ ਲੁੱਟਖੋਹ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ 3 ਵਿਅਕਤੀ ਗ੍ਰਿਫ਼ਤਾਰ[/caption] ਇਸ ਮਾਮਲੇ ਵਿੱਚ ਅੰਮ੍ਰਿਤਸਰ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ।ਅੰਮ੍ਰਿਤਸਰ ਪੁਲਿਸ ਨੇ ਲੁੱਟਖੋਹ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ 3 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। [caption id="attachment_274597" align="aligncenter" width="267"]Amritsar Majitha Road Robbery Case Police 3 Person arrested ਅੰਮ੍ਰਿਤਸਰ ਦੇ ਮਜੀਠਾ ਰੋਡ 'ਤੇ ਲੁੱਟਖੋਹ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ 3 ਵਿਅਕਤੀ ਗ੍ਰਿਫ਼ਤਾਰ[/caption] ਦੱਸ ਦੇਈਏ ਕਿ ਬੀਤੇ ਦਿਨੀ ਅੰਮ੍ਰਿਤਸਰ ਦੇ ਮਜੀਠਾ ਰੋਡ 'ਤੇ ਪੁਲਿਸ ਚੌਂਕੀ ਦੇ ਬਿਲਕੁਲ ਨੇੜੇ ਮਨੀ ਐਕਸਚੇਂਜ ਦਫਤਰ ਤੋਂ ਦਿਨ-ਦਿਹਾੜੇ 60000 ਦੀ ਲੁੱਟ ਹੋਈ ਸੀ। -PTCNews


Top News view more...

Latest News view more...