Advertisment

ਅੰਮ੍ਰਿਤਸਰ ਦੇ ਮਜੀਠਾ ਰੋਡ 'ਤੇ ਲੁੱਟਖੋਹ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ 3 ਵਿਅਕਤੀ ਗ੍ਰਿਫ਼ਤਾਰ

author-image
Shanker Badra
Updated On
New Update
ਅੰਮ੍ਰਿਤਸਰ ਦੇ ਮਜੀਠਾ ਰੋਡ 'ਤੇ ਲੁੱਟਖੋਹ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ 3 ਵਿਅਕਤੀ ਗ੍ਰਿਫ਼ਤਾਰ
Advertisment
ਅੰਮ੍ਰਿਤਸਰ ਦੇ ਮਜੀਠਾ ਰੋਡ 'ਤੇ ਲੁੱਟਖੋਹ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ 3 ਵਿਅਕਤੀ ਗ੍ਰਿਫ਼ਤਾਰ:ਅੰਮ੍ਰਿਤਸਰ : ਅੰਮ੍ਰਿਤਸਰ ਵਿੱਚ ਪਿਛਲੇ ਕੁੱਝ ਸਮੇਂ ਤੋਂ ਲੁੱਟਖੋਹ ਦੀਆਂ ਕਈ ਵਾਰਦਾਤਾਂ ਸਾਹਮਣੇ ਆਈਆਂ ਸਨ। Amritsar Majitha Road Robbery Case Police 3 Person arrested ਅੰਮ੍ਰਿਤਸਰ ਦੇ ਮਜੀਠਾ ਰੋਡ 'ਤੇ ਲੁੱਟਖੋਹ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ 3 ਵਿਅਕਤੀ ਗ੍ਰਿਫ਼ਤਾਰ ਇਸ ਮਾਮਲੇ ਵਿੱਚ ਅੰਮ੍ਰਿਤਸਰ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ।ਅੰਮ੍ਰਿਤਸਰ ਪੁਲਿਸ ਨੇ ਲੁੱਟਖੋਹ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ 3 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। Amritsar Majitha Road Robbery Case Police 3 Person arrested ਅੰਮ੍ਰਿਤਸਰ ਦੇ ਮਜੀਠਾ ਰੋਡ 'ਤੇ ਲੁੱਟਖੋਹ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ 3 ਵਿਅਕਤੀ ਗ੍ਰਿਫ਼ਤਾਰ ਦੱਸ ਦੇਈਏ ਕਿ ਬੀਤੇ ਦਿਨੀ ਅੰਮ੍ਰਿਤਸਰ ਦੇ ਮਜੀਠਾ ਰੋਡ 'ਤੇ ਪੁਲਿਸ ਚੌਂਕੀ ਦੇ ਬਿਲਕੁਲ ਨੇੜੇ ਮਨੀ ਐਕਸਚੇਂਜ ਦਫਤਰ ਤੋਂ ਦਿਨ-ਦਿਹਾੜੇ 60000 ਦੀ ਲੁੱਟ ਹੋਈ ਸੀ। -PTCNews-
latest-news india-latest-news news-in-punjabi news-in-punjab police-3-person-arrested-news majitha-road-robbery-news
Advertisment

Stay updated with the latest news headlines.

Follow us:
Advertisment