ਅੰਮ੍ਰਿਤਸਰ ਦੇ ਪਿੰਡ ਪੰਡੋਰੀ ‘ਚ ਗੋਲ਼ੀਆਂ ਨਾਲ ਭੁੰਨ੍ਹਿਆ ਨੌਜਵਾਨ ,ਹੋਈ ਮੌਤ

Amritsar Majitha Road Village Pandori Shot Young muder
ਅੰਮ੍ਰਿਤਸਰ ਦੇ ਪਿੰਡ ਪੰਡੋਰੀ 'ਚ ਗੋਲ਼ੀਆਂ ਨਾਲ ਭੁੰਨ੍ਹਿਆ ਨੌਜਵਾਨ , ਹੋਈ ਮੌਤ 

ਅੰਮ੍ਰਿਤਸਰ ਦੇ ਪਿੰਡ ਪੰਡੋਰੀ ‘ਚ ਗੋਲ਼ੀਆਂ ਨਾਲ ਭੁੰਨ੍ਹਿਆ ਨੌਜਵਾਨ ,ਹੋਈ ਮੌਤ:ਮਜੀਠਾ : ਅੰਮ੍ਰਿਤਸਰ ਦੇ ਮਜੀਠਾ ਰੋਡ ‘ਤੇ ਪਿੰਡ ਪੰਡੋਰੀ ਵਿੱਚ ਬੀਤੀ ਸ਼ਾਮ ਅਣਪਛਾਤੇ ਨੌਜਵਾਨਾਂ ਨੇ ਘਰ ਪਰਤ ਰਹੇ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ।ਇਸ ਘਟਨਾ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ।

Amritsar Majitha Road Village Pandori Shot Young muder
ਅੰਮ੍ਰਿਤਸਰ ਦੇ ਪਿੰਡ ਪੰਡੋਰੀ ‘ਚ ਗੋਲ਼ੀਆਂ ਨਾਲ ਭੁੰਨ੍ਹਿਆ ਨੌਜਵਾਨ , ਹੋਈ ਮੌਤ

ਇਸ ਦੌਰਾਨ ਮ੍ਰਿਤਕ ਨੌਜਵਾਨ ਦੀ ਪਛਾਣ ਮਨਦੀਪ ਸਿੰਘ ਵਜੋਂ ਹੋਈ ਹੈ। ਜਦੋਂ ਮਨਦੀਪ ਸਿੰਘ ਆਪਣੇ ਘਰ ਜਾ ਰਿਹਾ ਸੀ ਤਾਂ ਰਸਤੇ ‘ਚ ਅਜਿਹੀ ਘਟਨਾ ਵਾਪਰੀ ਅਤੇ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ।

Amritsar Majitha Road Village Pandori Shot Young muder
ਅੰਮ੍ਰਿਤਸਰ ਦੇ ਪਿੰਡ ਪੰਡੋਰੀ ‘ਚ ਗੋਲ਼ੀਆਂ ਨਾਲ ਭੁੰਨ੍ਹਿਆ ਨੌਜਵਾਨ , ਹੋਈ ਮੌਤ

ਇਸ ਘਟਨਾ ਦੀ ਸੂਚਨਾ ਮਿਲਣ ‘ਤੇ ਐੱਸ.ਪੀ ਅਮਨਦੀਪ ਕੌਰ, ਡੀਐੱਸਪੀ ਗੁਰਪ੍ਰਤਾਪ ਸਿੰਘ ਸਹੋਤਾ ਤੇ ਥਾਣਾ ਮੁਖੀ ਮੌਕੇ ‘ਤੇ ਪਹੁੰਚੇ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
-PTCNews