ਅੰਮ੍ਰਿਤਸਰ ਬੱਸ ਸਟੈਂਡ ਨੇੜੇ ਇਕ ਹੋਟਲ ‘ਚੋਂ ਸ਼ੱਕੀ ਹਾਲਤਾਂ ‘ਚ ਮਿਲੀ ਵਿਅਕਤੀ ਦੀ ਲਾਸ਼

Amritsar person Death body found in Bus stand Near hotel 
ਅੰਮ੍ਰਿਤਸਰ ਬੱਸ ਸਟੈਂਡ ਨੇੜੇ ਇਕ ਹੋਟਲ 'ਚੋਂ ਸ਼ੱਕੀ ਹਾਲਤਾਂ 'ਚ ਮਿਲੀ ਵਿਅਕਤੀ ਦੀ ਲਾਸ਼  

ਅੰਮ੍ਰਿਤਸਰ ਬੱਸ ਸਟੈਂਡ ਨੇੜੇ ਇਕ ਹੋਟਲ ‘ਚੋਂ ਸ਼ੱਕੀ ਹਾਲਤਾਂ ‘ਚ ਮਿਲੀ ਵਿਅਕਤੀ ਦੀ ਲਾਸ਼:ਅੰਮ੍ਰਿਤਸਰ : ਅੰਮ੍ਰਿਤਸਰ ਬੱਸ ਸਟੈਂਡ ਨੇੜੇ ਇਕ ਹੋਟਲ ‘ਚੋਂ ਸ਼ੱਕੀ ਹਾਲਤਾਂ ‘ਚ ਇਕ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਵਿਅਕਤੀ ਦੀ ਪਹਿਚਾਣ ਇੰਦਰਜੀਤ ਸਿੰਘ ਵਾਸੀ ਲੁਧਿਆਣਾ ਵਜੋਂ ਹੋਈ ਹੈ।

Amritsar person Death body found in Bus stand Near hotel 
ਅੰਮ੍ਰਿਤਸਰ ਬੱਸ ਸਟੈਂਡ ਨੇੜੇ ਇਕ ਹੋਟਲ ‘ਚੋਂ ਸ਼ੱਕੀ ਹਾਲਤਾਂ ‘ਚ ਮਿਲੀ ਵਿਅਕਤੀ ਦੀ ਲਾਸ਼

ਦੱਸਿਆ ਜਾ ਰਿਹਾ ਹੈ ਉਕਤ ਨੌਜਵਾਨ ਆਪਣੇ ਦੋ ਸਾਥੀਆਂ ਸਮੇਤ ਹੋਟਲ ‘ਚ ਰਹਿ ਰਿਹਾ ਸੀ। ਇਸ ਘਟਨਾ ਤੋਂ ਬਾਅਦ ਮ੍ਰਿਤਕ ਨੌਜਵਾਨ ਦੇ ਦੋਵੇਂ ਸਾਥੀ ਫਰਾਰ ਹਨ।

Amritsar person Death body found in Bus stand Near hotel 
ਅੰਮ੍ਰਿਤਸਰ ਬੱਸ ਸਟੈਂਡ ਨੇੜੇ ਇਕ ਹੋਟਲ ‘ਚੋਂ ਸ਼ੱਕੀ ਹਾਲਤਾਂ ‘ਚ ਮਿਲੀ ਵਿਅਕਤੀ ਦੀ ਲਾਸ਼

ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
-PTCNews