Fri, Apr 26, 2024
Whatsapp

ਗਦਰ ਪਾਰਟੀ ਦੇ ਬਾਨੀ ਬਾਬਾ ਸੋਹਣ ਸਿੰਘ ਭਕਨਾ ਦਾ ਜਨਮ ਦਿਨ ਉਨ੍ਹਾਂ ਦੇ ਜੱਦੀ ਪਿੰਡ ਭਕਨਾ ਵਿਖੇ ਸ਼ਰਧਾ ਪੂਰਵਕ ਮਨਾਇਆ ਗਿਆ

Written by  Jashan A -- January 04th 2019 02:58 PM
ਗਦਰ ਪਾਰਟੀ ਦੇ ਬਾਨੀ ਬਾਬਾ ਸੋਹਣ ਸਿੰਘ ਭਕਨਾ ਦਾ ਜਨਮ ਦਿਨ ਉਨ੍ਹਾਂ ਦੇ ਜੱਦੀ ਪਿੰਡ ਭਕਨਾ ਵਿਖੇ ਸ਼ਰਧਾ ਪੂਰਵਕ ਮਨਾਇਆ ਗਿਆ

ਗਦਰ ਪਾਰਟੀ ਦੇ ਬਾਨੀ ਬਾਬਾ ਸੋਹਣ ਸਿੰਘ ਭਕਨਾ ਦਾ ਜਨਮ ਦਿਨ ਉਨ੍ਹਾਂ ਦੇ ਜੱਦੀ ਪਿੰਡ ਭਕਨਾ ਵਿਖੇ ਸ਼ਰਧਾ ਪੂਰਵਕ ਮਨਾਇਆ ਗਿਆ

ਗਦਰ ਪਾਰਟੀ ਦੇ ਬਾਨੀ ਬਾਬਾ ਸੋਹਣ ਸਿੰਘ ਭਕਨਾ ਦਾ ਜਨਮ ਦਿਨ ਉਨ੍ਹਾਂ ਦੇ ਜੱਦੀ ਪਿੰਡ ਭਕਨਾ ਵਿਖੇ ਸ਼ਰਧਾ ਪੂਰਵਕ ਮਨਾਇਆ ਗਿਆ,ਅੰਮ੍ਰਿਤਸਰ : ਗਦਰ ਪਾਰਟੀ ਦੇ ਬਾਨੀ ਬਾਬਾ ਸੋਹਣ ਸਿੰਘ ਭਕਨਾ ਦਾ ਜਨਮ ਦਿਨ ਉਨ੍ਹਾਂ ਦੇ ਜੱਦੀ ਪਿੰਡ ਭਕਨਾ ਵਿਖੇ ਸ਼ਰਧਾ ਪੂਰਵਕ ਮਨਾਇਆ ਗਿਆ। [caption id="attachment_236101" align="aligncenter" width="300"]amritsar ਗਦਰ ਪਾਰਟੀ ਦੇ ਬਾਨੀ ਬਾਬਾ ਸੋਹਣ ਸਿੰਘ ਭਕਨਾ ਦਾ ਜਨਮ ਦਿਨ ਉਨ੍ਹਾਂ ਦੇ ਜੱਦੀ ਪਿੰਡ ਭਕਨਾ ਵਿਖੇ ਸ਼ਰਧਾ ਪੂਰਵਕ ਮਨਾਇਆ ਗਿਆ[/caption] ਦੱਸ ਦੇਈਏ ਕਿ ਭਾਰਤ ਦੀ ਆਜ਼ਾਦੀ ਦੀ ਲੜਾਈ ਲਈ ਮਹਾਨ ਕੁਰਬਾਨੀ ਦੇਣ ਵਾਲੇ ਬਾਬਾ ਸੋਹਨ ਸਿੰਘ ਭਕਨਾ ਦਾ ਗਦਰ ਪਾਰਟੀ ਨੂੰ ਕਾਇਮ ਕਰਨ ਅਤੇ ਅੱਗੋਂ ਲਹਿਰ ਨੂੰ ਸੇਧ ਦਿੰਦਿਆਂ ਸੰਘਰਸ਼ ਦੇ ਰਾਹ ਪਾਉਣ ਵਿੱਚ ਬੜਾ ਵੱਡਾ ਯੋਗਦਾਨ ਹੈ। [caption id="attachment_236102" align="aligncenter" width="300"]amritsar ਗਦਰ ਪਾਰਟੀ ਦੇ ਬਾਨੀ ਬਾਬਾ ਸੋਹਣ ਸਿੰਘ ਭਕਨਾ ਦਾ ਜਨਮ ਦਿਨ ਉਨ੍ਹਾਂ ਦੇ ਜੱਦੀ ਪਿੰਡ ਭਕਨਾ ਵਿਖੇ ਸ਼ਰਧਾ ਪੂਰਵਕ ਮਨਾਇਆ ਗਿਆ[/caption] ਉਨ੍ਹਾਂ ਨੇ ਲੰਮਾ ਸਮਾਂ ਜੇਲ੍ਹ ਕੱਟਣ ਬਾਅਦ ਦੇਸ਼ ਆਜ਼ਾਦ ਹੋਣ ਪਿੱਛੋਂ ਵੀ ਆਮ ਲੋਕਾਂ ਦੇ ਦੁਖ ਦਰਦਾਂ ਨੂੰ ਦੂਰ ਕਰਾਉਣ ਲਈ ਆਖ਼ਰੀ ਦਮ ਤੱਕ ਸਰਗਰਮੀ ਨਾਲ ਕੰਮ ਕੀਤਾ। -PTC News


Top News view more...

Latest News view more...