Fri, Apr 26, 2024
Whatsapp

'ਬਾਬੇ ਨਾਨਕ' ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦਾ ਉਮੜਿਆ ਸੈਲਾਬ (ਤਸਵੀਰਾਂ)

Written by  Jashan A -- November 12th 2019 01:13 PM -- Updated: November 12th 2019 01:15 PM
'ਬਾਬੇ ਨਾਨਕ' ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦਾ ਉਮੜਿਆ ਸੈਲਾਬ (ਤਸਵੀਰਾਂ)

'ਬਾਬੇ ਨਾਨਕ' ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦਾ ਉਮੜਿਆ ਸੈਲਾਬ (ਤਸਵੀਰਾਂ)

'ਬਾਬੇ ਨਾਨਕ' ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦਾ ਉਮੜਿਆ ਸੈਲਾਬ (ਤਸਵੀਰਾਂ),ਸ੍ਰੀ ਅੰਮ੍ਰਿਤਸਰ ਸਾਹਿਬ: ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਸਾਲਾ ਪ੍ਰਕਾਸ਼ ਪੁਰਬ ਅੱਜ ਦੁਨੀਆ ਭਰ 'ਚ ਵਸਦੀ ਨਾਨਕ ਨਾਮ ਲੇਵਾ ਸੰਗਤ ਵੱਲੋਂ ਸ਼ਰਧਾ-ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। Asrਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾ ਰਿਹਾ ਹੈ ਤੇ ਵੱਡੀ ਗਿਣਤੀ 'ਚ ਸੰਗਤਾਂ ਨਤਮਸਤਕ ਹੋ ਕੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਆਪਣਾ ਜੀਵਨ ਸਫਲਾ ਬਣਾ ਰਹੀਆਂ ਹਨ। ਹੋਰ ਪੜ੍ਹੋ: ਸਤਲੁਜ ਦਰਿਆ ਦੇ ਪਾਣੀ ਦਾ ਵਧਿਆ ਪੱਧਰ, ਨਵਾਂਸ਼ਹਿਰ ਹਲਕੇ 'ਚ 300 ਦੇ ਕਰੀਬ ਘਰ ਪਾਣੀ 'ਚ ਡੁੱਬੇ Asrਸੰਗਤਾਂ 'ਚ ਪ੍ਰਕਾਸ਼ ਪੁਰਬ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਲੱਖਾਂ ਸ਼ਰਧਾਲੂ ਸਵੇਰ ਤੋਂ ਹੀ ਲੰਮੀਆਂ ਲਾਈਨਾਂ ਚ ਲੱਗ ਕੇ ਗੁਰੂ ਘਰ ਦੇ ਦਰਸ਼ਨ ਕਰ ਰਹੀਆਂ ਹਨ। ਜਿਨ੍ਹਾਂ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਸ 'ਚ ਤੁਸੀਂ ਸੰਗਤਾਂ ਦਾ ਠਾਠਾਂ ਮਾਰਦਾ ਇੱਕਠ ਸਾਫ਼ ਦੇਖ ਸਕਦੇ ਹੋ। Asrਤੁਹਾਨੂੰ ਦੱਸ ਦੇਈਏ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਦੁਨੀਆ ਭਰ ‘ਚ ਮਨਾਇਆ ਜਾ ਰਿਹਾ ਹੈ। ਜਿਸ ਦੌਰਾਨ ਸ੍ਰੀ ਦਰਬਾਰ ਸਾਹਿਬ ਵਿਖੇ ਵੀ ਵੱਡੀ ਗਿਣਤੀ ‘ਚ ਸੰਗਤਾਂ ਨਤਮਸਤਕ ਹੋ ਰਹੀਆਂ ਹਨ। -PTC News


Top News view more...

Latest News view more...