Advertisment

ਅੰਮ੍ਰਿਤਸਰ: ਏ.ਐੱਸ.ਆਈ. ਦੀ ਹਾਰਟ ਅਟੈਕ ਨਾਲ ਹੋਈ ਮੌਤ, ਪਰਿਵਾਰ 'ਚ ਸੋਗ ਦੀ ਲਹਿਰ

author-image
Jashan A
Updated On
New Update
ਅੰਮ੍ਰਿਤਸਰ: ਏ.ਐੱਸ.ਆਈ. ਦੀ ਹਾਰਟ ਅਟੈਕ ਨਾਲ ਹੋਈ ਮੌਤ, ਪਰਿਵਾਰ 'ਚ ਸੋਗ ਦੀ ਲਹਿਰ
Advertisment
ਅੰਮ੍ਰਿਤਸਰ: ਏ.ਐੱਸ.ਆਈ. ਦੀ ਹਾਰਟ ਅਟੈਕ ਨਾਲ ਹੋਈ ਮੌਤ, ਪਰਿਵਾਰ 'ਚ ਸੋਗ ਦੀ ਲਹਿਰ,ਅੰਮ੍ਰਿਤਸਰ: ਅੰਮ੍ਰਿਤਸਰ 'ਚ ਇੱਕ ਏ.ਐੱਸ.ਆਈ. ਦੀ ਹਾਰਟ ਅਟੈਕ ਆਉਣ ਕਾਰਨ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਸੂਬਾ ਸਿੰਘ ਵਜੋਂ ਹੋਈ ਹੈ। ਹੁਣ ਤੱਕ ਦੀ ਮਿਲੀ ਜਾਣਕਾਰੀ ਮੁਤਾਬਕ ਸੂਬਾ ਸਿੰਘ ਏ. ਸੀ. ਪੀ. ਈਸਟ ਦਫਤਰ ਤਾਇਨਾਤ ਸੀ। asr ਅੰਮ੍ਰਿਤਸਰ: ਏ.ਐੱਸ.ਆਈ. ਦੀ ਹਾਰਟ ਅਟੈਕ ਨਾਲ ਹੋਈ ਮੌਤ, ਪਰਿਵਾਰ 'ਚ ਸੋਗ ਦੀ ਲਹਿਰ ਬੀਤੀ ਸ਼ਾਮ ਡਿਊਟੀ ਦੌਰਾਨ ਅਚਾਨਕ ਹਾਰਟ ਅਟੈਕ ਨਾਲ ਤਬੀਅਤ ਖਰਾਬ ਹੋ ਗਈ। ਸਟਾਫ ਵੱਲੋਂ ਇਲਾਜ ਲਈ ਹਸਪਤਾਲ ਲਿਜਾਣ ਮੌਕੇ ਰਸਤੇ 'ਚ ਹੀ ਉਨ੍ਹਾਂ ਦੀ ਮੌਤ ਹੋ ਗਈ। asr ਅੰਮ੍ਰਿਤਸਰ: ਏ.ਐੱਸ.ਆਈ. ਦੀ ਹਾਰਟ ਅਟੈਕ ਨਾਲ ਹੋਈ ਮੌਤ, ਪਰਿਵਾਰ 'ਚ ਸੋਗ ਦੀ ਲਹਿਰ ਜਿਸ ਦੌਰਾਨ ਅੱਜ ਸਵੇਰੇ ਉਹਨਾਂ ਦਾ ਸ਼ਹੀਦਾਂ ਸਾਹਿਬ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਪਰਿਵਾਰ 'ਚ ਸੋਗ ਦੀ ਲਹਿਰ ਦੌੜ ਗਈ। -PTC News-
punjabi-news amritsar-news latest-punjabi-news latest-amritsar-news news-in-punjabi
Advertisment

Stay updated with the latest news headlines.

Follow us:
Advertisment