Fri, Apr 19, 2024
Whatsapp

ਸ੍ਰੀ ਅੰਮ੍ਰਿਤਸਰ ਸਾਹਿਬ: ਕਾਂਗਰਸ ਨੂੰ ਲੱਗਾ ਵੱਡਾ ਝਟਕਾ, ਸੀਨੀਅਰ ਕਾਂਗਰਸੀ ਆਗੂ ਅਵਤਾਰ ਸਿੰਘ ਟਰੱਕਾਂ ਵਾਲਾ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ(ਤਸਵੀਰਾਂ)

Written by  Jashan A -- April 15th 2019 06:20 PM
ਸ੍ਰੀ ਅੰਮ੍ਰਿਤਸਰ ਸਾਹਿਬ: ਕਾਂਗਰਸ ਨੂੰ ਲੱਗਾ ਵੱਡਾ ਝਟਕਾ, ਸੀਨੀਅਰ ਕਾਂਗਰਸੀ ਆਗੂ ਅਵਤਾਰ ਸਿੰਘ ਟਰੱਕਾਂ ਵਾਲਾ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ(ਤਸਵੀਰਾਂ)

ਸ੍ਰੀ ਅੰਮ੍ਰਿਤਸਰ ਸਾਹਿਬ: ਕਾਂਗਰਸ ਨੂੰ ਲੱਗਾ ਵੱਡਾ ਝਟਕਾ, ਸੀਨੀਅਰ ਕਾਂਗਰਸੀ ਆਗੂ ਅਵਤਾਰ ਸਿੰਘ ਟਰੱਕਾਂ ਵਾਲਾ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ(ਤਸਵੀਰਾਂ)

ਸ੍ਰੀ ਅੰਮ੍ਰਿਤਸਰ ਸਾਹਿਬ: ਕਾਂਗਰਸ ਨੂੰ ਲੱਗਾ ਵੱਡਾ ਝਟਕਾ, ਸੀਨੀਅਰ ਕਾਂਗਰਸੀ ਆਗੂ ਅਵਤਾਰ ਸਿੰਘ ਟਰੱਕਾਂ ਵਾਲਾ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ(ਤਸਵੀਰਾਂ),ਸ੍ਰੀ ਅੰਮ੍ਰਿਤਸਰ ਸਾਹਿਬ: ਕਾਂਗਰਸ ਨੂੰ ਇੱਕ ਵਾਰ ਫ਼ਿਰ ਵੱਡਾ ਝਟਕਾ ਲੱਗਾ ਹੈ।ਇਸ ਦੌਰਾਨ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਸੀਨੀਅਰ ਡਿਪਟੀ ਮੇਅਰ ਅਵਤਾਰ ਸਿੰਘ ਟਰੱਕਾਂ ਵਾਲਾ ਅੱਜ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋ ਗਏ ਹਨ। [caption id="attachment_283038" align="aligncenter" width="300"]sad ਸ੍ਰੀ ਅੰਮ੍ਰਿਤਸਰ ਸਾਹਿਬ: ਕਾਂਗਰਸ ਨੂੰ ਲੱਗਾ ਵੱਡਾ ਝਟਕਾ, ਸੀਨੀਅਰ ਕਾਂਗਰਸੀ ਆਗੂ ਅਵਤਾਰ ਸਿੰਘ ਟਰੱਕਾਂ ਵਾਲਾ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ(ਤਸਵੀਰਾਂ)[/caption] ਅਵਤਾਰ ਸਿੰਘ ਟਰੱਕਾਂ ਵਾਲਾ ਵੱਲੋਂ ਅੱਜ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਦੀ ਹਾਜ਼ਰੀ ‘ਚ ਐਲਾਨ ਕੀਤਾ ਗਿਆ ਅਤੇ ਸਮਰਥਕਾਂ ਸਮੇਤ ਅਕਾਲੀ ਦਲ ਦਾ ਪੱਲਾ ਫੜਿਆ। ਹੋਰ ਪੜ੍ਹੋ:ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਦੇ ਦੋ ਸਾਲ ਪੂਰੇ ਹੋਣ ‘ਤੇ ਰੋਸ ਵਜੋਂ ਮਨਾਇਆ ਵਿਸ਼ਵਾਸਘਾਤ ਦਿਵਸ [caption id="attachment_283037" align="aligncenter" width="300"]sad ਸ੍ਰੀ ਅੰਮ੍ਰਿਤਸਰ ਸਾਹਿਬ: ਕਾਂਗਰਸ ਨੂੰ ਲੱਗਾ ਵੱਡਾ ਝਟਕਾ, ਸੀਨੀਅਰ ਕਾਂਗਰਸੀ ਆਗੂ ਅਵਤਾਰ ਸਿੰਘ ਟਰੱਕਾਂ ਵਾਲਾ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ(ਤਸਵੀਰਾਂ)[/caption] ਦੱਸ ਦੇਈਏ ਕਿ ਅੰਮ੍ਰਿਤਸਰ ਦੇ ਵਾਰਡ ਨੰਬਰ -65 ਤੋਂ 3 ਦਿਨ ਪਹਿਲਾਂ ਕਾਂਗਰਸੀ ਕੌਂਸਲਰ ਬੀਬੀ ਭੋਲੀ ਨੇ ਕਾਂਗਰਸ ਨੂੰ ਛੱਡ ਕੇ ਆਪਣੇ ਸਮਰਥਕਾਂ ਸਮੇਤ ਅਕਾਲੀ ਦਲ ‘ਚ ਸ਼ਾਮਿਲ ਹੋਏ ਸਨ। -PTC News


Top News view more...

Latest News view more...