Fri, Apr 26, 2024
Whatsapp

ਸ੍ਰੀ ਅੰਮ੍ਰਿਤਸਰ ਸਾਹਿਬ 'ਚ ਭਾਜਪਾ ਨੇਤਾ 'ਤੇ ਹੋਈ ਅੰਨ੍ਹੇਵਾਹ ਗੋਲੀਬਾਰੀ, ਹੋਇਆ ਬਚਾਅ

Written by  Jashan A -- March 27th 2019 11:16 AM
ਸ੍ਰੀ ਅੰਮ੍ਰਿਤਸਰ ਸਾਹਿਬ 'ਚ ਭਾਜਪਾ ਨੇਤਾ 'ਤੇ ਹੋਈ ਅੰਨ੍ਹੇਵਾਹ ਗੋਲੀਬਾਰੀ, ਹੋਇਆ ਬਚਾਅ

ਸ੍ਰੀ ਅੰਮ੍ਰਿਤਸਰ ਸਾਹਿਬ 'ਚ ਭਾਜਪਾ ਨੇਤਾ 'ਤੇ ਹੋਈ ਅੰਨ੍ਹੇਵਾਹ ਗੋਲੀਬਾਰੀ, ਹੋਇਆ ਬਚਾਅ

ਸ੍ਰੀ ਅੰਮ੍ਰਿਤਸਰ ਸਾਹਿਬ 'ਚ ਭਾਜਪਾ ਨੇਤਾ 'ਤੇ ਹੋਈ ਅੰਨ੍ਹੇਵਾਹ ਗੋਲੀਬਾਰੀ, ਹੋਇਆ ਬਚਾਅ,ਸ੍ਰੀ ਅੰਮ੍ਰਿਤਸਰ ਸਾਹਿਬ ਮਜੀਠਾ ਰੋਡ ਸਥਿਤ ਫਿਟਨੈੱਸ ਹੈਲਥ ਕਲੱਬ ਦੇ ਮਾਲਕ ਅਤੇ ਭਾਜਪਾ ਮੰਡਲ ਪ੍ਰਧਾਨ ਸਾਹਿਲ ਦੱਤਾ 'ਤੇ ਕੁਝ ਨੌਜਵਾਨਾਂ ਵਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। [caption id="attachment_274985" align="aligncenter" width="300"]asr ਸ੍ਰੀ ਅੰਮ੍ਰਿਤਸਰ ਸਾਹਿਬ 'ਚ ਭਾਜਪਾ ਨੇਤਾ 'ਤੇ ਹੋਈ ਅੰਨ੍ਹੇਵਾਹ ਗੋਲੀਬਾਰੀ, ਹੋਇਆ ਬਚਾਅ[/caption] ਹਮਲੇ 'ਚ ਉਹ ਵਾਲ-ਵਾਲ ਬਚ ਗਏ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਹਮਲਾ ਪੰਚਾਇਤੀ ਚੌਣਾਂ ਦੌਰਾਨ ਹਾਰ-ਜਿੱਤ ਦੀ ਰੰਜਿਸ਼ ਨੂੰ ਲੈ ਕੇ ਕੀਤਾ ਗਿਆ ਹੈ। ਹੋਰ ਪੜ੍ਹੋ:ਜਲੰਧਰ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਵੱਡੇ ਗਿਰੋਹ ਦਾ ਕੀਤਾ ਪਰਦਾਫਾਸ਼ [caption id="attachment_274987" align="aligncenter" width="300"]asr ਸ੍ਰੀ ਅੰਮ੍ਰਿਤਸਰ ਸਾਹਿਬ 'ਚ ਭਾਜਪਾ ਨੇਤਾ 'ਤੇ ਹੋਈ ਅੰਨ੍ਹੇਵਾਹ ਗੋਲੀਬਾਰੀ, ਹੋਇਆ ਬਚਾਅ[/caption] ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲੈਂਦਿਆਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। -PTC News


Top News view more...

Latest News view more...