ਅੰਮ੍ਰਿਤਸਰ: ਭਾਜਪਾ ਵਰਕਰਾਂ ਵੱਲੋਂ ਨਵਜੋਤ ਸਿੱਧੂ ਖਿਲਾਫ ਰੋਸ ਪ੍ਰਦਰਸ਼ਨ, ਪੋਸਟਰ ‘ਤੇ ਮਲੀ ਕਾਲਖ਼, ਦੇਖੋ ਵੀਡੀਓ

asr
ਅੰਮ੍ਰਿਤਸਰ: ਭਾਜਪਾ ਵਰਕਰਾਂ ਵੱਲੋਂ ਨਵਜੋਤ ਸਿੱਧੂ ਖਿਲਾਫ ਰੋਸ ਪ੍ਰਦਰਸ਼ਨ, ਪੋਸਟਰ 'ਤੇ ਮਲੀ ਕਾਲਖ਼, ਦੇਖੋ ਵੀਡੀਓ

ਅੰਮ੍ਰਿਤਸਰ: ਭਾਜਪਾ ਵਰਕਰਾਂ ਵੱਲੋਂ ਨਵਜੋਤ ਸਿੱਧੂ ਖਿਲਾਫ ਰੋਸ ਪ੍ਰਦਰਸ਼ਨ, ਪੋਸਟਰ ‘ਤੇ ਮਲੀ ਕਾਲਖ਼, ਦੇਖੋ ਵੀਡੀਓ,ਅੰਮ੍ਰਿਤਸਰ: ਜੰਮੂ ਕਸ਼ਮੀਰ ਦੇ ਪੁਲਵਾਮਾ ‘ਚ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਦਿੱਤੇ ਵਿਵਾਦਿਤ ਬਿਆਨ ਤੋਂ ਬਾਅਦ ਪੰਜਾਬ ਦੇ ਕੈਬਿਨਟ ਮੰਤਰੀ ਨਵਜੋਤ ਸਿੰਘ ਸਿੱਧੂ ਵਿਵਾਦਾਂ ‘ਚ ਘਿਰੇ ਹੋਏ ਹਨ।

asr
ਅੰਮ੍ਰਿਤਸਰ: ਭਾਜਪਾ ਵਰਕਰਾਂ ਵੱਲੋਂ ਨਵਜੋਤ ਸਿੱਧੂ ਖਿਲਾਫ ਰੋਸ ਪ੍ਰਦਰਸ਼ਨ, ਪੋਸਟਰ ‘ਤੇ ਮਲੀ ਕਾਲਖ਼, ਦੇਖੋ ਵੀਡੀਓ

ਲੋਕਾਂ ਵੱਲੋਂ ਸਿੱਧੂ ਖਿਲਾਫ ਕਾਫੀ ਰੋਸ ਜਤਾਇਆ ਜਾ ਰਿਹਾ ਹੈ।

asr
ਅੰਮ੍ਰਿਤਸਰ: ਭਾਜਪਾ ਵਰਕਰਾਂ ਵੱਲੋਂ ਨਵਜੋਤ ਸਿੱਧੂ ਖਿਲਾਫ ਰੋਸ ਪ੍ਰਦਰਸ਼ਨ, ਪੋਸਟਰ ‘ਤੇ ਮਲੀ ਕਾਲਖ਼, ਦੇਖੋ ਵੀਡੀਓ

ਜਿਥੇ ਪਿਛਲੇ ਦਿਨੀ ਲੁਧਿਆਣਾ ‘ਚ ਭਾਜਪਾ ਆਗੂਆਂ ਵੱਲੋਂ ਸਿੱਧੂ ਦੇ ਪੋਸਟਰ ‘ਤੇ ਕਾਲਖ਼ ਮਿਲੀ ਸੀ, ਉਸੇ ਲੜੀ ਦੇ ਤਹਿਤ ਅੱਜ ਅੰਮ੍ਰਿਤਸਰ ‘ਚ ਵੀ ਭਾਜਪਾ ਯੁਵਾ ਮੋਰਚਾ ਵਲੋਂ ਸਿੱਧੂ ਖਿਲਾਫ ਨਾਅਰੇਬਾਜ਼ੀ ਕਰਦਿਆਂ ਉਨ੍ਹਾਂ ਦੇ ਪੋਸਟਰ ਨੂੰ ਕਾਲਖ ਮਲੀ ਗਈ।

View this post on Instagram

A post shared by PTC News (Official) (@ptc_news) on

ਭਾਜਪਾ ਵਰਕਰਾਂ ਨੇ ਕਿਹਾ ਕਿ ਜਿਸ ਤਰ੍ਹਾਂ ਸੋਨੀ ਟੀ. ਵੀ. ਵਲੋਂ ਸਿੱਧੂ ਖਿਲਾਫ ਕਾਰਵਾਈ ਕਰਕੇ ਉਨ੍ਹਾਂ ਨੂੰ ਕਪਿਲ ਸ਼ਰਮਾ ਸ਼ੋਅ ‘ਚੋਂ ਬਾਹਰ ਕੀਤਾ ਗਿਆ ਹੈ, ਇਸੇ ਤਰ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਸਿੱਧੂ ਨੂੰ ਕੈਬਨਿਟ ‘ਚੋਂ ਬਰਖਾਸਤ ਕਰਨ।

-PTC News