Thu, Apr 25, 2024
Whatsapp

ਅੰਮ੍ਰਿਤਸਰ: ਰਿਸ਼ਵਤ ਲੈਣ ਦੇ ਦੋਸ਼ 'ਚ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸਿਹਤ ਅਧਿਕਾਰੀ ਨੂੰ ਕੀਤਾ ਗ੍ਰਿਫਤਾਰ

Written by  Jashan A -- May 10th 2019 08:53 AM -- Updated: May 10th 2019 08:57 AM
ਅੰਮ੍ਰਿਤਸਰ: ਰਿਸ਼ਵਤ ਲੈਣ ਦੇ ਦੋਸ਼ 'ਚ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸਿਹਤ ਅਧਿਕਾਰੀ ਨੂੰ ਕੀਤਾ ਗ੍ਰਿਫਤਾਰ

ਅੰਮ੍ਰਿਤਸਰ: ਰਿਸ਼ਵਤ ਲੈਣ ਦੇ ਦੋਸ਼ 'ਚ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸਿਹਤ ਅਧਿਕਾਰੀ ਨੂੰ ਕੀਤਾ ਗ੍ਰਿਫਤਾਰ

ਅੰਮ੍ਰਿਤਸਰ: ਰਿਸ਼ਵਤ ਲੈਣ ਦੇ ਦੋਸ਼ 'ਚ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸਿਹਤ ਅਧਿਕਾਰੀ ਨੂੰ ਕੀਤਾ ਗ੍ਰਿਫਤਾਰ,ਅੰਮ੍ਰਿਤਸਰ: ਬੀਤੇ ਦਿਨ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਦੀ ਟੀਮ ਨੇ ਜ਼ਿਲ੍ਹਾ ਸਿਹਤ ਅਧਿਕਾਰੀ ਲਖਬੀਰ ਸਿੰਘ ਭਾਗੋਵਾਲੀਆ ਨੂੰ ਭ੍ਰਿਸ਼ਟਾਚਾਰ ਰੋਕੋਂ ਐਕਟ ਦੇ ਤਹਿਤ ਗ੍ਰਿਫਤਾਰ ਕਰ ਲਿਆ ਹੈ। [caption id="attachment_293551" align="aligncenter" width="300"]arres ਅੰਮ੍ਰਿਤਸਰ: ਰਿਸ਼ਵਤ ਲੈਣ ਦੇ ਦੋਸ਼ 'ਚ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸਿਹਤ ਅਧਿਕਾਰੀ ਨੂੰ ਕੀਤਾ ਗ੍ਰਿਫਤਾਰ[/caption] ਟੀਮ ਨੇ ਲਖਬੀਰ ਸਿੰਘ ਭਾਗੋਵਾਲੀਆ ਖਿਲਾਫ ਭ੍ਰਿਸ਼ਟਾਚਾਰ ਰੋਕੋ ਐਕਟ ਦੀ ਧਾਰਾ 7ਏ ਅਤੇ 8 ਦੇ ਤਹਿਤ ਪਰਚਾ ਦਰਜ ਕੀਤਾ ਗਿਆ। ਹੋਰ ਪੜ੍ਹੋ:ਪਹਿਲੇ ਟੀ-20 ‘ਚ ਮਿਲੀ ਹਾਰ: ਕਪਤਾਨ ਡੁਮਨੀ ਨੂੰ ਚੜ੍ਹਿਆ ਇੰਨ੍ਹਾਂ ਖਿਡਾਰੀਆਂ ‘ਤੇ ਗੁੱਸਾ [caption id="attachment_293552" align="aligncenter" width="300"]arres ਅੰਮ੍ਰਿਤਸਰ: ਰਿਸ਼ਵਤ ਲੈਣ ਦੇ ਦੋਸ਼ 'ਚ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸਿਹਤ ਅਧਿਕਾਰੀ ਨੂੰ ਕੀਤਾ ਗ੍ਰਿਫਤਾਰ[/caption] ਇਸ ਕਾਰਵਾਈ 'ਚ ਭਾਗੋਵਾਲੀਆ ਤੋਂ ਕਿੰਨੀ ਰਿਸ਼ਵਤ ਫੜੀ ਗਈ ਹੈ ਜਾਂ ਫਿਰ ਕੀ ਰਿਕਵਰੀ ਕੀਤੀ ਗਈ ਹੈ, ਇਸ ਬਾਰੇ ਵਿਚ ਵਿਜੀਲੈਂਸ ਵਿਭਾਗ ਵਲੋਂ ਕੁੱਝ ਵੀ ਖੁਲਾਸਾ ਨਹੀਂ ਕੀਤਾ ਗਿਆ। ਫਿਲਹਾਲ ਵਿਭਾਗ ਦੀ ਟੀਮ ਉਸ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। -PTC News


Top News view more...

Latest News view more...