Advertisment

ਅੰਮ੍ਰਿਤਸਰ: ਬੀ.ਐੱਸ.ਐੱਫ.ਮਹਿਲਾ ਕਾਂਸਟੇਬਲ ਨੇ ਮਹਿਲਾ ਪੁਲਿਸ ਮੁਲਾਜ਼ਮ ਨੂੰ ਮਾਰਿਆ ਥੱਪੜ, ਜਾਣੋ ਮਾਮਲਾ

author-image
Jashan A
Updated On
New Update
ਅੰਮ੍ਰਿਤਸਰ: ਬੀ.ਐੱਸ.ਐੱਫ.ਮਹਿਲਾ ਕਾਂਸਟੇਬਲ ਨੇ ਮਹਿਲਾ ਪੁਲਿਸ ਮੁਲਾਜ਼ਮ ਨੂੰ ਮਾਰਿਆ ਥੱਪੜ, ਜਾਣੋ ਮਾਮਲਾ
Advertisment
ਅੰਮ੍ਰਿਤਸਰ: ਬੀ.ਐੱਸ.ਐੱਫ.ਮਹਿਲਾ ਕਾਂਸਟੇਬਲ ਨੇ ਮਹਿਲਾ ਪੁਲਿਸ ਮੁਲਾਜ਼ਮ ਨੂੰ ਮਾਰਿਆ ਥੱਪੜ, ਜਾਣੋ ਮਾਮਲਾ ,ਅੰਮ੍ਰਿਤਸਰ: ਅੰਮ੍ਰਿਤਸਰ ਤੋਂ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਸੁਣ ਕੇ ਤੁਸੀ ਕੇ ਤੁਸੀ ਵੀ ਹੈਰਾਨ ਹੋ ਜਾਓਗੇ। ਦਰਅਸਲ ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ 'ਤੇ ਰਸਤੇ ਨੂੰ ਲੈ ਕੇ ਬੀ.ਐੱਸ.ਐੱਫ. ਮਹਿਲਾ ਕਾਂਸਟੇਬਲ ਨੇ ਪੰਜਾਬ ਪੁਲਸ ਦੀ ਮਹਿਲਾ ਮੁਲਾਜ਼ਮ ਨੂੰ ਥੱਪੜ ਮਾਰ ਦਿੱਤਾ ਹੈ ਤੇ ਬੀ.ਐੱਸ.ਐੱਫ. ਮਹਿਲਾ ਕਾਂਸਟੇਬਲ ਨੇ ਪੰਜਾਬ ਪੁਲਸ ਦੀ ਮਹਿਲਾ ਮੁਲਾਜ਼ਮ ਨੂੰ ਭੱਦੀ ਸ਼ਬਦਾਬਲੀ ਦੀ ਵਰਤੋਂ ਕੀਤੀ। ਸੂਤਰਾਂ ਮੁਤਾਬਕ ਮਹਿਲਾ ਪੁਲਿਸ ਮੁਲਾਜ਼ਮ ਨੇ ਬੀ.ਐੱਸ.ਐੱਫ. ਮੁਲਾਜ਼ਮ ਕਿਰਨ ਬੀਰ ਕੌਰ ਨਾਲ ਬਦਸਲੂਕੀ ਕੀਤੀ।ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਬੀ.ਐੱਸ.ਐੱਫ. ਦੀ ਮਹਿਲਾ ਕਾਂਸਟੇਬਲ ਖਿਲਾਫ ਕੇਸ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ। -PTC News-
punjabi-news amritsar-news latest-punjabi-news amritsar-news-in-punjabi latest-amritsar-news news-in-punjabi
Advertisment

Stay updated with the latest news headlines.

Follow us:
Advertisment