ਅੰਮ੍ਰਿਤਸਰ ਬੱਸ ਸਟੈਂਡ ‘ਤੇ 2 ਧਿਰਾਂ ਵਿਚਾਲੇ ਹੋਈ ਝੜਪ, ਚੱਲੀਆਂ ਗੋਲੀਆਂ, ਮਾਹੌਲ ਤਣਾਅਪੂਰਨ

asr
ਅੰਮ੍ਰਿਤਸਰ ਬੱਸ ਸਟੈਂਡ 'ਤੇ 2 ਧਿਰਾਂ ਵਿਚਾਲੇ ਹੋਈ ਝੜਪ, ਚੱਲੀਆਂ ਗੋਲੀਆਂ, ਮਾਹੌਲ ਤਣਾਅਪੂਰਨ

ਅੰਮ੍ਰਿਤਸਰ ਬੱਸ ਸਟੈਂਡ ‘ਤੇ 2 ਧਿਰਾਂ ਵਿਚਾਲੇ ਹੋਈ ਝੜਪ, ਚੱਲੀਆਂ ਗੋਲੀਆਂ, ਮਾਹੌਲ ਤਣਾਅਪੂਰਨ,ਸ੍ਰੀ ਅੰਮ੍ਰਿਤਸਰ ਸਾਹਿਬ: ਸ੍ਰੀ ਅੰਮ੍ਰਿਤਸਰ ਸਾਹਿਬ ਦੇ ਅੰਤਰਰਾਜ਼ੀ ਬੱਸ ਸਟੈਂਡ ‘ਤੇ ਅੱਜ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਇਥੇ ਜਦੋਂ ਦੋ ਧਿਰਾਂ ਵਿਚਾਲੇ ਲੜਾਈ ਹੋ ਗਈ।

asr
ਅੰਮ੍ਰਿਤਸਰ ਬੱਸ ਸਟੈਂਡ ‘ਤੇ 2 ਧਿਰਾਂ ਵਿਚਾਲੇ ਹੋਈ ਝੜਪ, ਚੱਲੀਆਂ ਗੋਲੀਆਂ, ਮਾਹੌਲ ਤਣਾਅਪੂਰਨ

ਹੋਰ ਪੜ੍ਹੋ:ਕਾਂਗਰਸੀ ਆਗੂ ਗੁਰਕੀਰਤ ਸਿੰਘ ਥੂਹੀ ਦੀ ਸੜਕ ਹਾਦਸੇ ‘ਚ ਹੋਈ ਮੌਤ

ਇਸ ਲੜਾਈ ਨੇ ਇੰਨ੍ਹਾਂ ਗੰਭੀਰ ਰੂਪ ਧਾਰਨ ਕਰ ਲਿਆ ਕਿ ਦੋਹਾਂ ਧਿਰਾਂ ‘ਚ ਫਾਈਰਿੰਗ ਵੀ ਹੋਈ।ਜਿਸ ਨਾਲ ਮਾਹੌਲ ਤਣਾਅਪੂਰਨ ਹੋ ਗਿਆ। ਇਸ ਘਟਨਾ ਨੂੰ ਲੈ ਲੋਕਾਂ ‘ਚ ਡਰ ਦਾ ਮਾਹੌਲ ਬਣਿਆ ਹੋਇਆ ਹੈ।

ਇਸ ਘਟਨਾ ਤੋਂ ਬਾਅਦ ਪੂਰੇ ਜ਼ਿਲ੍ਹੇ ‘ਚ ਬੱਸ ਆਵਾਜਾਈ ਬਿਲਕੁਲ ਠੱਪ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਦੋਹਾਂ ਧਿਰਾਂ ‘ਚ ਪੁਰਾਣੀ ਰੰਜਿਸ਼ ਕਾਰਨ ਲੜਾਈ ਹੋਈ ਹੈ।

ਹੋਰ ਪੜ੍ਹੋ:ਬਟਾਲਾ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, 1 ਦੀ ਮੌਤ 3 ਗੰਭੀਰ ਜ਼ਖਮੀ

asr
ਅੰਮ੍ਰਿਤਸਰ ਬੱਸ ਸਟੈਂਡ ‘ਤੇ 2 ਧਿਰਾਂ ਵਿਚਾਲੇ ਹੋਈ ਝੜਪ, ਚੱਲੀਆਂ ਗੋਲੀਆਂ, ਮਾਹੌਲ ਤਣਾਅਪੂਰਨ

ਉਥੇ ਹੀ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

-PTC News