Tue, Apr 16, 2024
Whatsapp

ਅੰਮ੍ਰਿਤਸਰ ਹਮਲਾ: ਜ਼ਖਮੀਆਂ ਦਾ ਹਾਲ ਜਾਣਨ ਲਈ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ ਕੈਪਟਨ

Written by  Jashan A -- November 19th 2018 03:49 PM -- Updated: November 19th 2018 03:50 PM
ਅੰਮ੍ਰਿਤਸਰ ਹਮਲਾ: ਜ਼ਖਮੀਆਂ ਦਾ ਹਾਲ ਜਾਣਨ ਲਈ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ ਕੈਪਟਨ

ਅੰਮ੍ਰਿਤਸਰ ਹਮਲਾ: ਜ਼ਖਮੀਆਂ ਦਾ ਹਾਲ ਜਾਣਨ ਲਈ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ ਕੈਪਟਨ

ਅੰਮ੍ਰਿਤਸਰ ਹਮਲਾ: ਜ਼ਖਮੀਆਂ ਦਾ ਹਾਲ ਜਾਣਨ ਲਈ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ ਕੈਪਟਨ,ਅੰਮ੍ਰਿਤਸਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੰਮ੍ਰਿਤਸਰ ਰਾਜਾਸਾਂਸੀ ਨਿਰੰਕਾਰੀ ਭਵਨ ਦਾ ਦੌਰਾ ਕਰਨ ਉਪਰੰਤ ਗੁਰੂ ਨਾਨਕ ਦੇਵ ਹਸਪਤਾਲ ਪਹੁੰਚ ਗਏ ਹਨ। ਜਿਥੇ ਉਹ ਜ਼ਖਮੀਆਂ ਦਾ ਹਾਲ ਚਾਲ ਪੁੱਛ ਰਹੇ ਹਨ। amritsar ਬੀਤੇ ਦਿਨ ਕੈਪਟਨ ਅਮਰਿੰਦਰ ਸਿੰਘ ਨੇ ਇਸ ਹਾਦਸੇ ਦੇ ਮ੍ਰਿਤਕਾ ਨੂੰ 5-5 ਲੱਖ ਰੁਪਏ ਦੇਣ ਅਤੇ ਜ਼ਖਮੀਆਂ ਦਾ ਫਰੀ ਇਲਾਜ ਕਰਵਾਉਣ ਦਾ ਐਲਾਨ ਕੀਤਾ ਸੀ। guru nanak dev ji hospitalਦੱਸਣਯੋਗ ਹੈ ਕਿ ਬੀਤੇ ਦਿਨ ਰਾਜਾਸਾਂਸੀ ਦੇ ਪਿੰਡ ਅਦਲੀਵਾਲਾ ‘ਚ ਨਿਰੰਕਾਰੀ ਭਵਨ ‘ਚ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਗ੍ਰੇਨੇਡ ਸੁੱਟਿਆ ਅਤੇ ਫਰਾਰ ਹੋ ਗਏ। ਇਸ ਹਮਲੇ ‘ਚ 4 ਲੋਕਾਂ ਦੀ ਮੌਤ ਹੋ ਗਈ ਅਤੇ 20 ਜ਼ਖਮੀ ਹੋ ਗਏ। —PTC News


Top News view more...

Latest News view more...