Advertisment

ਅੰਮ੍ਰਿਤਸਰ ਦੇ ਕਚਹਿਰੀ ਚੌਂਕ 'ਚ ਗੱਡੀ ਨੂੰ ਲੱਗੀ ਭਿਆਨਕ ਅੱਗ (ਤਸਵੀਰਾਂ)

author-image
Jashan A
Updated On
New Update
ਅੰਮ੍ਰਿਤਸਰ ਦੇ ਕਚਹਿਰੀ ਚੌਂਕ 'ਚ ਗੱਡੀ ਨੂੰ ਲੱਗੀ ਭਿਆਨਕ ਅੱਗ (ਤਸਵੀਰਾਂ)
Advertisment
ਅੰਮ੍ਰਿਤਸਰ ਦੇ ਕਚਹਿਰੀ ਚੌਂਕ 'ਚ ਗੱਡੀ ਨੂੰ ਲੱਗੀ ਭਿਆਨਕ ਅੱਗ (ਤਸਵੀਰਾਂ),ਸ੍ਰੀ ਅੰਮ੍ਰਿਤਸਰ ਸਾਹਿਬ: ਸ੍ਰੀ ਅੰਮ੍ਰਿਤਸਰ ਸਾਹਿਬ 'ਚ ਕਚਹਿਰੀ ਚੌਂਕ 'ਤੇ ਅੱਜ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਇਥੇ ਇਕ ਗੱਡੀ ਨੂੰ ਅਚਾਨਕ ਅੱਗ ਲੱਗ ਗਈ। Car Fire ਇਸ ਹਾਦਸੇ ‘ਚ ਗੱਡੀ ਸੜ੍ਹ ਕੇ ਸੁਆਹ ਹੋ ਗਈ ਹੈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ, ਜਿਨ੍ਹਾਂ ਵੱਲੋਂ ਅੱਗ 'ਤੇ ਕਾਬੂ ਪਾਇਆ ਜਾ ਰਿਹਾ ਹੈ। ਹੋਰ ਪੜ੍ਹੋ: ਚੰਡੀਗੜ੍ਹ-ਮੋਗਾ ਮੁੱਖ ਮਾਰਗ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 2 ਨੌਜਵਾਨਾਂ ਦੀ ਮੌਤ Car Fire ਉਥੇ ਹੀ ਸਥਾਨਕ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ ਤੇ ਉਹਨਾਂ ਵੱਲੋਂ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। -PTC News-
punjab-news punjabi-news amritsar car-fire
Advertisment

Stay updated with the latest news headlines.

Follow us:
Advertisment